Menu

ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

10, ਜਨਵਰੀ – ਗਣਤੰਤਰ ਦਿਵਸ ਧੂਮਧਾਮ ਨਾਲ ਮਨਾਉਣ ਸੰਬੰਧੀ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ  ਰਵਿੰਦਰ ਸਿੰਘ ਅਰੋੜਾ ਨੇ ਫ਼ਾਜ਼ਿਲਕਾ ਦੇ ਡੀਸੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਅਰੋੜਾ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਓਹਾਰ ਹੈ ਅਤੇ ਇਸ ਦਿਨ ਭਾਰਤ ਮਹਾਨ ਗਣਰਾਜ ਬਣਿਆ ਸੀ ਅਤੇ ਇਸਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਇਸ ਲਈ ਇਹ ਦਿਨ ਕੌਮੀ ਜਜਬੇ ਅਤੇ ਧੂਮਧਾਮ ਨਾਲ ਮਨਾਇਆ ਜਾਣਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧ ਕਰਨ ਲਈ ਕਿਹਾ ਜਦੋਂ ਕਿ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਨਗਰ ਕੌਂਸਲ ਨੂੰ ਸਾਫ ਸਫਾਈ ਵਿਵਸਥਾ ਠੀਕ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ- ਵੱਖ ਵਿਭਾਗਾਂ ਵੱਲੋਂ ਆਪਣੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਸੰਬੰਧੀ ਝਾਂਕੀਆਂ ਵੀ ਸਜਾਈਆਂ ਜਾਣਗੀਆਂ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans