Menu

ਭਾਰਤ ਜੋੜੋ ਨਿਆਂ ਯਾਤਰਾ ਤੈਅ ਕਰੇਗੀ 6700 ਕਿਲੋਮੀਟਰ ਦੀ ਦੂਰੀ

14, ਜਨਵਰੀ –ਭਾਰਤ ਜੋੜੋ ਨਿਆਂ ਯਾਤਰਾ ਤਹਿਤ ਰਾਹੁਲ ਗਾਂਧੀ ਮਨੀਪੁਰ ਦੇ ਥੋਬਲ ਦੇ ਖੋਂਗਜੋਮ ਪਹੁੰਚੇ ਅਤੇ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਮਹਿੰਗਾਈ ਅਤੇ ਸਮਾਜਿਕ ਨਿਆਂ ਵਰਗੇ ਸਮਾਜਿਕ ਮੁੱਦਿਆਂ ਨੂੰ ਉਜਾਗਰ ਕਰਨ ਲਈ ਕਾਂਗਰਸ ਪਾਰਟੀ ਨੇ ਭਾਰਤ ਜੋੜੋ ਨਿਆਂ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ਵਿਚ ਤਬਾਹੀ ਬਹੁਤ ਜ਼ਿਆਦਾ ਹੋਈ ਸੀ ਪਰ ਕਦੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਨਹੀਂ ਪਹੁੰਚੇ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਇਹ ਇੱਕ ਵਿਚਾਰਧਾਰਕ ਯਾਤਰਾ ਹੈ ਨਾ ਕਿ ਚੋਣਾਵੀ ਯਾਤਰਾ। ਇਸ ਲਈ ਆਓ ਇਸ ਰਲਮਿਲ ਕੇ ਇਸ ਯਾਤਰਾ ਨੂੰ ਸਫਲ ਬਣਾਈਏ। ਇਹ ਯਾਤਰਾ 67 ਦਿਨਾਂ ਵਿੱਚ 110 ਜ਼ਿਲ੍ਹਿਆਂ ਵਿੱਚ 6700 ਕਿਲੋਮੀਟਰ ਤੋਂ ਵੱਧ ਦੀ ਦੂਰੀ ਤੈਅ ਕਰੇਗੀ। ਇਸ ਯਾਤਰਾ ਨੂੰ ਲੈਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਨੌਜਵਾਨਾਂ ਵਿਚ ਕਾਫ਼ੀ ਉਤਸ਼ਾਹ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans