Menu

ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ

16, ਜਨਵਰੀ -ਮਾਹਿਲਪੁਰ-ਬਹਿਰਾਮ ਰੋਡ ‘ਤੇ  ਖੂਹੀ ਵਾਲੇ ਬੱਸ ਅੱਡੇ ਕੋਲ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ ਹੋਣ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਆਪਣੇ ਟਰੈਕਟਰ ਲੈਕੇ ਜਾ ਰਿਹਾ ਸੀ ਤਾਂ ਬੱਸ ਅੱਡੇ ਕੋਲ ਪਿੱਛਿਓਂ ਇਕ ਡਿਜ਼ਾਇਰ ਕਾਰ ਪੀ.ਬੀ.07 ਏ.ਐੱਲ. 5874 ਜਿਸ ਨੂੰ ਹਰਸ਼ਵੀਰ ਸਿੰਘ ਨਿਵਾਸੀ ਪਿੰਡ ਠੀਡਾਂ ਚਲਾ ਰਿਹਾ ਸੀ, ਅਚਾਨਕ ਟੱਕਰ ਹੋਣ ਨਾਲ ਜਿੱਥੇ ਟਰੈਕਟਰ ਵਿਚਕਾਰੋਂ ਟੁੱਟ ਗਿਆ ਤੇ ਗੱਡੀ ਵੀ ਅੱਗਿਓਂ ਬੁਰੀ ਤਰ੍ਹਾਂ ਨੁਕਸਾਨੀ ਗਈ, ਪਰ ਦੋਵੇਂ ਵਾਹਨਾਂ ਦੇ ਚਾਲਕਾਂ ਦਾ ਬਚਾਅ ਰਿਹਾ। ਘਟਨਾ ਉਪਰੰਤ ਸੰਬੰਧਿਤ ਪੁਲਿਸ ਚੌਕੀ ਦੇ ਏ.ਐੱਸ.ਆਈ. ਸੁਰਜੀਤ ਸਿੰਘ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਵਾ ਕੇ ਟ੍ਰੈਫਿਕ ਚਾਲੂ ਕਰਵਾਈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans