Menu

ਸਪੀਕਰ ਸੰਧਵਾ ਨੇ ਕੋਟਕਪੂਰਾ ਵਿਖੇ ਬਲਜੀਤ ਮੈਟਰਨਿਟੀ ਐਂਡ ਨਰਸਿੰਗ ਹੋਮ ਦਾ ਕੀਤਾ ਉਦਘਾਟਨ

ਜੈਤੋ, 16 ਜਨਵਰੀ (ਜਗਦੀਪ ਸਿੰਘ ਗਿੱਲ)- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਕੋਟਕਪੂਰਾ ਵਿਖੇ ਬਲਜੀਤ ਮੈਟਰਨਿਟੀ ਐਂਡ ਨਰਸਿੰਗ ਹੋਮ ਦਾ ਉਦਘਾਟਨ ਕੀਤਾ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਨਰਸਿੰਗ ਹੋਮ ਦਾ ਉਦਘਾਟਨ ਕਰਦੇ ਸਮੇਂ ਉਨ੍ਹਾਂ ਨੇ ਡਾ. ਜਸਬੀਰ ਸਿੰਘ ਅਤੇ ਡਾ.ਬਲਜੀਤ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਡਾ.ਬਲਜੀਤ ਕੌਰ ਪਹਿਲਾਂ ਤੋਂ ਹੀ ਸਿਵਲ ਹਸਪਤਾਲ ਜੈਤੋ ਵਿਖੇ 9 ਸਾਲ ਅਤੇ ਸਿਵਲ ਹਸਪਤਾਲ ਕੋਟਕਪੂਰਾ ਵਿਖੇ 5 ਸਾਲ ਬਤੌਰ ਇਕ ਵਧੀਆ ਡਾਕਟਰ ਵਜੋਂ ਸੇਵਾ ਨਿਭਾ ਚੁੱਕੇ ਹਨ, ਪਰ ਅੱਜ ਜੋ ਡਾਕਟਰ ਬਲਜੀਤ ਕੌਰ ਨੇ ਨਵਾਂ ਉਪਰਾਲਾ ਕੀਤਾ ਹੈ, ਕੋਟਕਪੂਰਾ ਵਿਖੇ ਮੈਟਰਨਿਟੀ ਐਂਡ ਨਰਸਿੰਗ ਹੋਮ ਖੋਲਣ ਦਾ, ਉਹ ਸਹੀ ਰੂਪ ਵਿਚ ਇਕ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹ ਕਿ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਡਾਕਟਰ ਬਲਜੀਤ ਕੌਰ ਵੱਲੋਂ ਖੋਲੇ ਗਏ ਨਰਸਿੰਗ ਹੋਮ ਤੇ ਕਿਰਪਾ ਬਣੀ ਰਹੇ ਅਤੇ ਕੋਟਕਪੂਰਾ ਨਿਵਾਸੀਆਂ ਨੂੰ ਇਸ ਨਰਸਿੰਗ ਹੋਮ ਦੀ ਮਦਦ ਨਾਲ ਇਕ ਵਧੀਆ ਮਿਆਰੀ ਸਹੂਲਤ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਡਾਕਟਰ ਅਤੇ ਰੱਬ ਵਿਚ ਕੋਈ ਜਿਆਦਾ ਫਰਕ ਨਹੀਂ ਹੁੰਦਾ, ਇਕ ਮਰੀਜ਼ ਦੇ ਲਈ ਡਾਕਟਰ ਵੀ ਦੂਜਾ ਰੱਬ ਹੀ ਹੁੰਦਾ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans