Menu

ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਵਿਸ਼ੇਸ਼ ਕੈਂਪ ਆਯੋਜਿਤ

ਮਾਲੇਰਕੋਟਲਾ 20,ਜਨਵਰੀ2024 :ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਦੋਵੇ ਹਲਕਿਆ ਮਾਲੇਰਕੋਟਲਾ ਅਤੇ ਅਮਰਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰਾਂ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕਰਨ ਅਤੇ ਫ਼ਾਰਮ ਭਰਵਾਉਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਹੋ ਸਕੇ ।

   ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ 29 ਫਰਵਰੀ ਤੱਕ ਆਪਣੇ ਫਾਰਮ ਪਟਵਾਰੀ/ਕਨਗੋ  ਜਾਂ ਸਬੰਧਤ ਐਸ.ਡੀ.ਐਮ ਦਫ਼ਤਰ ਵਿਖੇ ਜਾ ਕੇ ਭਰ ਸਕਦੇ ਹਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਬਤੌਰ ਵੋਟਰ ਰਜਿਸਟਰ ਹੋਣ ਤੇ ਵਾਂਝਾ ਨਾ ਰਹੇ ।  ਉਨ੍ਹਾਂ ਦੱਸਿਆ ਕਿ  ਜ਼ਿਲ੍ਹੇ ਦੇ ਸਮੁੱਚੇ ਪਟਵਾਰੀ/ਕਨਗੋ ਆਦਿ ਕੋਲ ਐਸ.ਜੀ.ਪੀ.ਸੀ. ਦੀ ਵੋਟਾਂ ਬਣਾਉਣ ਦੇ ਖ਼ਾਲੀ ਫਾਰਮ ਉਪਲਬਧ ਕਰਵਾ ਦਿੱਤੇ ਗਏ ਹਨ ਤਾਂ ਜੋ ਕਿਸੇ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨਿਵਾਸੀਆਂ ਨੂੰ ਕਿਹਾ ਕਿ ਸਿਰਫ ਉਹ ਹੀ ਫਾਰਮ ਲੈ ਕੇ ਜਾਣ ਜਿਹੜੇ ਫਾਰਮ ਨੰ.01 ਵਿੱਚ ਦਰਸਾਈਆਂ ਗਈਆਂ ਸ਼ਰਤਾ ਪੂਰੀਆਂ ਕਰਦੇ ਹੋਣ ।  ਉਨ੍ਹਾਂ ਕਿਹਾ ਕਿ ਵੋਟਰ ਦੀ ਉਮਰ 21-10-2023 ਤੱਕ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ।

 

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans