Menu

ਪੁਲਿਸ ਅਤੇ ਗੈਂਗ.ਸਟਰਾਂ ਵਿਚਕਾਰ ਹੋਈ ਗੋਲੀਬਾਰੀ, 2 ਗੈਂਗ.ਸਟਰ ਗ੍ਰਿਫ਼ਤਾਰ

21, ਜਨਵਰੀ- ਜਲੰਧਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਗੋਲੀਬਾਰੀ ਹੋਈ ਹੈ। ਜਿਸ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਪੁਲਿਸ ਵੱਲੋਂ ਘੇਰਾਬੰਦੀ ਕਰਕੇ ਪਿੰਡ ਵਡਾਲਾ ਦੇ ਨੇੜੇ ਗੁਲਮਰਗ ਕਲੋਨੀ ਵਿਖੇ ਮੁਠਭੇੜ ਦੌਰਾਨ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਵਿਚ ਦੋਵੇਂ ਗੈਂਗਸਟਰ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।  ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਿੰਗ ਅਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਸਨ। ਪੁਲਿਸ ਵੱਲੋਂ ਇਨ੍ਹਾਂ ਗੈਂਗਸਟਰਾਂ ਤੋਂ ਹੋਰ ਪੁੱਛਗਿਛ ਜਾਰੀ ਹੈ।

 

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40474 posts
  • 0 comments
  • 0 fans