Menu

ਪੰਜਾਬ ਯੂਨੀਵਰਸਿਟੀ ਨੇ 22 ਜਨਵਰੀ ਨੂੰ ਕੀਤਾ ਛੁੱਟੀ ਦਾ ਐਲਾਨ

21, ਜਨਵਰੀ- ਅਯੁੱਧਿਆ ਵਿਖੇ ਹੋ ਰਹੇ ਰਾਮ ਮੰਦਿਰ ਦੇ ਪ੍ਰਾਣ ਪ੍ਰਤੀਸ਼ਠਾ ਸਮਾਗਮ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਪੰਜਾਬ ਯੂਨੀਵਰਸਿਟੀ ਨੇ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ।  ਇਸ ਮੌਕੇ ਯੂਨੀਵਰਸਿਟੀ ਦੇ ਸਾਰੇ ਅਧਿਆਪਨ ਅਤੇ ਨਾਨ-ਟੀਚਿੰਗ ਵਿਭਾਗ ਅਤੇ ਦਫ਼ਤਰ ਬੰਦ ਰਹਿਣਗੇ। ਇਹ ਹੁਕਮ ਯੂਨੀਵਰਸਿਟੀ ਨਾਲ ਸਬੰਧਤ ਚੰਡੀਗੜ੍ਹ ਸਥਿਤ ਏਡਿਡ ਅਤੇ ਗੈਰ-ਏਡਿਡ ਕਾਲਜਾਂ ‘ਤੇ ਵੀ ਲਾਗੂ ਹੋਵੇਗਾ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans