24, ਜਨਵਰੀ – ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਟਵੀਟ ਕਰਕੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਮੈਂਬਰਾਂ ਵੱਲੋਂ ਹਿੰਸਾ ਅਤੇ ਪੁਲਿਸ ਕਰਮਚਾਰੀਆਂ ‘ਤੇ ਹਮਲੇ ਦੇ ਸੰਦਰਭ ਵਿਚ ਰਾਹੁਲ ਗਾਂਧੀ, ਕੇ.ਸੀ. ਵੇਣੂਗੋਪਾਲ, ਕਨ੍ਹਈਆ ਕੁਮਾਰ ਆਦਿ ਕਾਂਗਰਸੀਆਂ ਖ਼ਿਲਾਫ਼ ਧਾਰਾ 120 (ਬੀ) 143/ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ।