Menu

ਡਰੱਗ ਕੇਸ ‘ਚ ਫ਼ਾਜ਼ਿਲਕਾ ਪੁੱਜੇ ਸੁਖਪਾਲ ਸਿੰਘ ਖਹਿਰਾ

29, ਜਨਵਰੀ  – ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਡਰੱਗ ਮਾਮਲੇ ਵਿਚ ਅੱਜ ਫ਼ਾਜ਼ਿਲਕਾ ਦੀ ਅਦਾਲਤ ਵਿਚ ਪੁੱਜੇ, ਜਿੱਥੇ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕਰਕੇ ਚਲਾਨ ਦੀ ਕਾਪੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪੁਲਿਸ ਨੇ ਇਸ ਮਾਮਲੇ ਵਿਚ ਅਦਾਲਤ ‘ਚ ਚਲਾਨ ਪੇਸ਼ ਕੀਤਾ ਸੀ, ਜਿਸ ਨੂੰ ਲੈ ਕੇ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਸੀ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਕਰੇਗੀ। ਇਸ ਮੌਕੇ ਖਹਿਰਾ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans