Menu

ਸੜਕ ‘ਤੇ ਚਲਦੇ ਬੁਲਟ ‘ਤੇ ਸਰਦਾਰ ਜੀ ਦਾ ਸਟੰਟ

29 ਜਨਵਰੀ 2024-ਇਨ੍ਹੀਂ ਦਿਨੀਂ ਪੰਜਾਬ ਦੀਆਂ ਸੜਕਾਂ ‘ਤੇ ਕੈਦ ਹੋਈ ਇੱਕ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਇੱਕ ਮਿੰਟ ਲਈ ਦੰਗ ਰਹਿ ਜਾਓਗੇ। ਵੀਡੀਓ ਦੇਖਣ ਤੋਂ ਬਾਅਦ ਕੁਝ ਲੋਕ ਮਸਤੀ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਭਾਰਤ ਦੇ ਲੋਕ ਕਿਸੇ ਵੀ ਕਾਰ ਨੂੰ ਟੇਸਲਾ ‘ਚ ਬਦਲ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਪਟਿਆਲਾ-ਸਮਾਣਾ ਰੋਡ ਦੀ ਹੈ।ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਸਰਦਾਰ ਜੀ ਆਪਣੇ ਬੁਲੇਟ ਦੀ ਸਵਾਰੀ ਦਾ ਬਹੁਤ ਹੀ ਮਜ਼ੇਦਾਰ ਅੰਦਾਜ਼ ਵਿੱਚ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਵੀਡੀਓ ਨੂੰ ਦੇਖ ਕੇ ਸਮਝਿਆ ਜਾ ਸਕਦਾ ਹੈ ਕਿ ਪਿੱਛੇ ਤੋਂ ਆ ਰਹੇ ਇੱਕ ਕਾਰ ਸਵਾਰ ਨੇ ਮਸਤੀ ਲਈ ਇਸ ਵੀਡੀਓ ਨੂੰ ਆਪਣੇ ਕੈਮਰੇ ‘ਚ ਕੈਦ ਕਰ ਲਿਆ, ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਜਿਸ ਤਰ੍ਹਾਂ ਸਰਦਾਰ ਜੀ ਆਪਣੀ ਬੁਲੇਟ ਨੂੰ ਸੜਕ ‘ਤੇ ਚਲਾ ਰਹੇ ਹਨ, ਉਸ ਨੂੰ ਦੇਖ ਕੇ ਲੋਕ ਹੈਰਾਨ ਹਨ ।ਵੀਡੀਓ ‘ਚ ਚੱਲਦੀ ਬੁਲੇਟ ‘ਤੇ ਬੈਠਣ ਦਾ ਸਰਦਾਰ ਜੀ ਦਾ ਅੰਦਾਜ਼ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ।

ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸਰਦਾਰ ਜੀ ਇੱਕ ਪਾਸੇ ਤੋਂ ਲੱਤ ‘ਤੇ ਲੱਟ ਰੱਕ ਕੇ ਬੁਲੇਟ ਚਲਾ ਰਹੇ ਹਨ। ਇਸ ਵੀਡੀਓ ਨੂੰ 1000thingsinludhiana ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। 2 ਦਿਨ ਪਹਿਲਾਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ 1 ਲੱਖ 27 ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਯੂਜ਼ਰਸ ਵੀਡੀਓ ‘ਤੇ ਤਰ੍ਹਾਂ-ਤਰ੍ਹਾਂ ਦੇ ਰਿਐਕਸ਼ਨ ਦੇ ਰਹੇ ਹਨ ਅਤੇ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ‘ਲੋਕ ਬੇਲੋੜੇ ਟੇਸਲਾ ਟੇਸਲਾ ਦਾ ਰੌਲਾ ਪਾਉਂਦੇ ਹਨ। ਭਾਰਤ ਦੇ ਲੋਕ ਇੰਨੇ ਪ੍ਰਤਿਭਾਸ਼ਾਲੀ ਹਨ ਕਿ ਉਹ ਟੇਸਲਾ ਵਾਂਗ ਬੁਲੇਟ ਵੀ ਚਲਾ ਸਕਦੇ ਹਨ। ਇੱਕ ਹੋਰ ਯੂਜ਼ਰ ਨੇ ਲਿਖਿਆ, ‘ਇਸ ਤਰ੍ਹਾਂ ਦਾ ਨਜ਼ਾਰਾ ਭਾਰਤ ‘ਚ ਹੀ ਦੇਖਿਆ ਜਾ ਸਕਦਾ ਹੈ।’ ਤੀਜੇ ਯੂਜ਼ਰ ਨੇ ਲਿਖਿਆ, ‘ਹੁਣ ਪੰਜਾਬ ਪੁਲਿਸ ਇਸ ਵਿਅਕਤੀ ਨੂੰ ਲੱਭ ਰਹੀ ਹੈ।’

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans