Menu

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ : ਡਾ. ਬਲਜੀਤ ਕੌਰ

30, ਜਨਵਰੀ- ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਫਰਵਰੀ ਤੱਕ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ‘ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ  ਯੋਗ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿੱਚ ਇੱਕ ਸੀਨੀਅਰ ਉਪ ਚੇਅਰਪਰਸਨ, ਇੱਕ ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸੰਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਮੰਤਰੀ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈਪੱਤਰ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਸੀ.ਓ ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40225 posts
  • 0 comments
  • 0 fans