Menu

ਹੁਨਰ ਹੈ ਤੋ ਦੁਨੀਆ ਕਦਰ ਕਰੇਗੀ, ਏੜੀਆਂ ਉਠਾਨੇ ਸੇ ਕਿਰਦਾਰ ਊਚੇ ਨਹੀਂ ਹੋਤੇ-ਨਵਜੋਤ ਸਿੱਧੂ ਨੇ ਮੁੜ ਕੱਸਿਆ ਤੰਜ਼

ਚੰਡੀਗੜ੍ਹ, 1 ਫਰਵਰੀ, 2024: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਸ਼ੇਅਰਾਂ ਦੇ ਸਹਾਰੇ ਆਪਣੇ ਵਿਰੋਧੀ ਕਾਂਗਰਸੀਆਂ ’ਤੇ ਹਮਲੇ ਜਾਰੀ ਹਨ। ਸਿੱਧੂ ਨੇ ਇਕ ਵਾਰ ਫਿਰ ਅਪਣੀ ਪਾਰਟੀ ਦੇ ਆਗੂਆਂ ‘ਤੇ ਨਿਸ਼ਾਨਾ ਸਾਧਿਆ ਹੈ। ਹਾਲਾਂਕਿ ਇਸ ਵਾਰ ਉਨ੍ਹਾਂ ਨੇ ਕਿਸੇ ‘ਤੇ ਸਿੱਧਾ ਹਮਲਾ ਕਰਨ ਦੀ ਬਜਾਏ ਵਿਅੰਗ ਦਾ ਸਹਾਰਾ ਲਿਆ ਹੈ। ਉਨ੍ਹਾਂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਅਪਲੋਡ ਕੀਤੀ ਹੈ ਇਸ ‘ਚ ਲਿਖਿਆ ਹੈ ਕਿ ਹੁਨਰ ਹੈ ਤੋ ਦੁਨੀਆ ਕਦਰ ਕਰੇਗੀ, ਏੜੀਆਂ ਉਠਾਨੇ ਸੇ ਕਿਰਦਾਰ ਊਚੇ ਨਹੀਂ ਹੋਤੇ।

ਹਾਲਾਂਕਿ ਉਨ੍ਹਾਂ ਨੇ ਇਹ ਸੋਸ਼ਲ ਮੀਡੀਆ ਪੋਸਟ ਅਜਿਹੇ ਸਮੇਂ ‘ਚ ਕੀਤੀ ਹੈ ਜਦੋਂ ਕਾਂਗਰਸ ‘ਚ ਹੰਗਾਮਾ ਮਚਿਆ ਹੋਇਆ ਹੈ। ਪਾਰਟੀ ਵਿਚ ਚੱਲ ਰਹੀ ਧੜੇਬੰਦੀ ਸੀਨੀਅਰ ਕਾਂਗਰਸੀ ਆਗੂਆਂ ਦੇ ਸਾਹਮਣੇ ਆ ਗਈ ਹੈ। ਇਸ ਦੇ ਉਲਟ ਸਿੱਧੂ ਦੀਆਂ ਰੈਲੀਆਂ ਪੂਰੀ ਤਰ੍ਹਾਂ ਸਫਲ ਰਹੀਆਂ ਹਨ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans