Menu

ਰੋਜੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ

5 ਫਰਵਰੀ 2024-ਹਰ ਸਾਲ  ਵੱਡੀ ਗਿਣਤੀ ਵਿੱਚ ਪੰਜਾਬ ਤੋਂ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ , ਜਿੰਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਇੱਕ ਮਾਮਲੇ ਦਸੂਹਾ ਤੋਂ ਸਾਹਮਣੇ ਆਇਆ ਹੈ, ਜਿੱਥੇ ਰੋਜ਼ੀ-ਰੋਟੀ ਦੀ ਭਾਲ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ ਹੈ। ਮ੍ਰਿ.ਤਕ ਨੌਜਵਾਨ ਦੀ ਪਛਾਣ ਦਸੂਹਾ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਤਜਿੰਦਰ 15 ਮਹੀਨੇ ਪਹਿਲਾਂ ਹੀ ਰੁਜ਼ਗਾਰ ਦੇ ਲਈ ਪੁਰਤਗਾਲ ਗਿਆ ਸੀ। ਸੜਕ ਹਾ.ਦਸੇ ਵਿੱਚ ਨੌਜਵਾਨ ਪੁਤ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans