9, ਫਰਵਰੀ – ਭਵਾਨੀਪੁਰ ਵਿਚ ਬੀਤੀ ਦੇਰ ਰਾਤ ਅਣਪਛਾਤੇ ਚੋਰਾਂ ਨੇ ਐਕਸਿਸ ਬੈਂਕ ਦੀ ਕੰਧ ਪਾੜ ਕੇ ਅੰਦਰੋਂ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ । ਬੈਂਕ ਅਧਿਕਾਰੀ ਨੇ ਚੋਰੀ ਘਟਨਾ ਬਾਰੇ ਜ਼ਿਆਦਾ ਦੱਸਣ ਤੋਂ ਇਨਕਾਰ ਕਰ ਰਹੇ ਹਨ, ਜਦਕਿ ਥਾਣਾ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।