Menu

ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 3 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

10,ਫਰਵਰੀ2024:ਪੰਜਾਬ ਦੇ ਜਿਆਦਾਤਰ ਨੌਜਵਾਨਾਂ ਦਾ ਸੁਪਨਾ ਵਿਦੇਸ਼ ਜਾ ਕੇ ਆਪਣਾ ਭਵਿੱਖ ਬਿਹਤਰ ਬਣਾਉਣਾ ਹੈ। ਪਰ ਇਹ ਸੁਪਨਾ ਕਿਸੇ ਕਿਸੇ ਨੌਜਵਾਨ ਦਾ ਹੀ ਪੂਰਾ ਹੁੰਦਾ ਹੈ। ਅਜਿਹੀ ਹੀ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਤਿੰਨ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਾਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।ਮਿਲੀ ਖਬਰ ਮੁਤਾਬਕ ਕੈਨੇਡਾ ਦੇ ਬਰੰਪਟਨ ਵਿਚ ਸੜਕ ਹਾਦਸੇ ਵਿਚ 3 ਵਿਦਿਆਰਥੀਆਂ ਦੀ ਮੌਤ ਹੋ ਗਈ। ਘਟਨਾ ਦੇਰ ਰਾਤ ਲਗਭਗ ਡੇਢ ਵਜੇ ਚਿੰਗੁਪਈ ਰੋਜ ਦੇ ਬੋਰਵੈਡ ਡਰਾਈਵ ਕੋਲ ਵਾਪਰੀ। ਮ੍ਰਿਤਕਾਂ ਦੀ ਪਛਾਣ ਰਿਤਿਕ, ਰੋਹਨ ਛਾਬੜਾ ਤੇ ਗੌਰਵ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਕਾਰ ਵਿਚ 3 ਵਿਦਿਆਰਥੀ ਸਵਾਰ ਸਨ। ਖੰਭੇ ਨਾਲ ਟਕਰਾਈ ਕਾਰ ਦੇ ਪਰਖੱਚੇ ਉਡ ਗਏ। ਗੰਭੀਰ ਹਾਲਤ ਵਿਚ ਜ਼ਖਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੋਸ਼ਿਸ਼ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਤਿੰਨਾਂ ਨੇ ਦਮ ਤੋੜ ਦਿੱਤਾ। ਦੱਸ ਦੇਈਏ ਕਿ ਤਿੰਨੋਂ ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਸੀ। ਹਾਦਸੇ ਵਿਚ ਮਰਨ ਵਾਲੇ ਤਿੰਨੋਂ ਹੀ ਸੈਲੂਨ ਵਿਚ ਪਾਰਟ ਟਾਈਮ ਜੌਬ ਕਰਦੇ ਸਨ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans