Menu

ਲਹਿਰਾ ਬੇਗਾ ਟੋਲ ਪਲਾਜਾ 4 ਘੰਟਿਆਂ ਲਈ ਕੀਤਾ ਫਰੀ

ਬਠਿੰਡਾ, 15 ਫਰਵਰੀ (ਵੀਰਪਾਲ ਕੌਰ)-ਪੰਜਾਬ ਵਿੱਚ ਅੱਜ ਕਿਸਾਨ 5 ਘੰਟੇ ਲਈ ਸਾਰੇ ਟੋਲ ਪਲਾਜ਼ਿਆਂ ਅਤੇ ਰੇਲਾਂ ਦਾ ਚੱਕਾ ਜਾਮ ਕਰ ਰਹੇ ਹਨ, ਜਿਸਦੇ ਚਲਦਿਆਂ ਕਿਰਤੀ ਕਿਸਾਨ ਯੂਨੀਅਨ ਅਜਾਦ, ਬੀ ਕੇ ਯੂ ਏਕਤਾ ਡਕੌਂਦਾ, ਬੀ ਕੇ ਯੂ ਏਕਤਾ ਮਾਲਵਾ  ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਲਹਿਰਾ ਬੇਗਾ ਟੋਲ ਪਲਾਜਾ 4 ਘੰਟਿਆ ਲਈ ਟੋਲ ਫਰੀ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਵੱਲੋਂ  ਜਿੱਥੇ 4 ਘੰਟਿਆਂ ਲਈ ਟੋਲ ਫਰੀ ਕੀਤੇ ਜਾ ਰਹੇ ਹਨ, ਉੱਥੇ ਹੀ ਰੇਲਵੇ ਟਰੈਕ ਵੀ ਜਾਮ ਕੀਤੇ ਗਏ ਹਨ ।  ਆਗੂਆਂ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ। ਬਜ਼ੁਰਗਾਂ ਅਤੇ ਨੌਜਵਾਨਾਂ ‘ਤੇ ਹਜ਼ਾਰਾਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਅਣਗਿਣਤ ਕਿਸਾਨ ਜ਼ਖਮੀ ਹੋਏ ਹਨ ,ਪਰ ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਨੂੰ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਹੋਰ ਤਰੀਕੇ ਅਪਣਾਉਣੇ ਪੈਣਗੇ। ਉਨ੍ਹਾਂ ਕਿਹਾ ਕਿ ਕੇ.ਦਰ ਵੱਲੋਂ ਕਿਸਾਨ ਆਗੂਆਂ ਨਾਲ ਸੱਦੀ ਮੀਟਿੰਗ ਦੌਰਾਨ ਜੇਕਰ ਕੋਈ ਠੋਸ ਸਿੱਟਾ ਨਾ ਨਿਕਲਿਆ ਤਾਂ 18 ਫਰਵਰੀ ਨੂੰ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ…

ਨਵੀਂ ਦਿੱਲੀ, 17 ਅਪ੍ਭਾਰੈਲ 2024- ਰਤੀ ਹਵਾਈ ਸੈਨਾ ਦੇ ਸਭ ਤੋਂ ਬਜ਼ੁਰਗ ਅਤੇ ਸਾਬਕਾ ਪਾਇਲਟ ਸਕੁਐਡਰਨ ਲੀਡਰ (ਸੇਵਾਮੁਕਤ) ਦਲੀਪ…

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ…

17 ਅਪ੍ਰੈਲ 2024-: ਵਾਰਿਸ ਪੰਜਾਬ ਦੇ (WPD)…

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39771 posts
  • 0 comments
  • 0 fans