Menu

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ : ਡਾ. ਬਲਜੀਤ ਕੌਰ

15, ਫਰਵਰੀ – ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸੰਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ (ਸੀ.ਡੀ.ਪੀ.ਓਜ਼) ਵਜੋਂ  ਤਰੱਕੀ ਦਿੱਤੀ ਗਈ ਹੈ।
ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans