Menu

ਕਾਰਜਕਾਰੀ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਫ਼ਾਜ਼ਿਲਕਾ, ਡੱਬਵਾਲਾ  ਕਲਾ ਅਤੇ ਖੁਈਖੇੜਾ ਦਾ ਦੌਰਾ

16, ਫਰਵਰੀ – ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ- ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ। ਇਸੇ ਅਧੀਨ ਫ਼ਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ  ਸਿਵਲ ਹਸਪਤਾਲ ਫ਼ਾਜ਼ਿਲਕਾ, ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਮੁਆਇਨਾ ਕੀਤਾ ਗਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆ।

ਚੈਕਿੰਗ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਫ਼ਾਜ਼ਿਲਕਾ ਦੇ ਐਮਰਜੈਂਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ। ਇਸ ਦੇ ਨਾਲ ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਸਟਾਫ ਦੀ ਹਾਜਰੀ, ਸਫ਼ਾਈ , ਸਟਾਕ ਰਜਿਸਟਰ ਆਦਿ ਦੀ ਵੀ ਜਾਂਚ ਕੀਤੀ।  ਇਸ ਮੌਕੇ ਡਾ. ਕਵਿਤਾ ਸਿੰਘ ਨੇ ਸਿਵਲ ਹਸਪਤਾਲ ਫ਼ਾਜ਼ਿਲਕਾ  ਦੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸੰਬੰਧੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਵੱਧ-ਵੱਧ ਸਿਹਤ ਸਕੀਮਾਂ ਸੰਬੰਧੀ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਡਾ.  ਐਡੀਸਨ ਐਰਿਕ, ਡਾ. ਰੋਹਿਤ ਗੋਇਲ ਅਕਾਊਂਟੈਂਟ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ,  ਸੰਜੀਵ ਕੁਮਾਰ ਗਰੋਵਰ , ਪਾਰਸ ਕਟਾਰੀਆ ਅਤੇ ਹਾਜ਼ਰ ਸਨ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40128 posts
  • 0 comments
  • 0 fans