Menu

ਦਸੂਹਾ ਤੋਂ AAP ਵਿਧਾਇਕ ਕਾਰ ਹਾਦਸੇ ਵਿਚ ਜ਼ਖ਼ਮੀ

ਦਸੂਹਾ , 17 ਫਰਵਰੀ 2024- ਪੰਜਾਬ ਵਿੱਚ ਦਸੂਹਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਨੀਵਾਰ ਨੂੰ ਤਲਵਾੜਾ ਰੋਡ ‘ਤੇ ਵਿਧਾਇਕ ਦੀ ਕਾਰ ਬੇਕਾਬੂ ਹੋ ਕੇ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ।

ਇਹ ਹਾਦਸਾ ਦਸੂਹਾ ਹਾਜੀਪੁਰ ਮੁੱਖ ਸੜਕ ‘ਤੇ ਪੈਂਦੇ ਪਿੰਡ ਚੌਹਾਣਾ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤਲਵਾੜਾ ਕਿਸੇ ਪ੍ਰੋਗਰਾਮ ‘ਚ ਸ਼ਾਮਲ ਹੋਣ ਜਾ ਰਹੇ ਸੀ ਤਾਂ ਪਿੰਡ ਚੌਹਾਣਾ ਨੇੜੇ ਇਕ ਵਾਹਨ ਦੀ ਸਾਈਡ ‘ਤੇ ਜਾ ਟਕਰਾਉਣ ਤੋਂ ਬਾਅਦ ਗੱਡੀ ਸੜਕ ਤੋਂ ਉਤਰ ਗਈ ਅਤੇ ਖੰਭੇ ਨਾਲ ਟਕਰਾ ਗਈ। ਗੱਡੀ ‘ਚ ਸਵਾਰ ਕੁੱਲ 5 ਲੋਕ ਜ਼ਖਮੀ ਹੋ ਗਏ। ਬਾਕੀ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਡਰਾਈਵਰ ਨੇ ਕਾਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਇਸ ਦੇ ਬਾਵਜੂਦ ਕਾਰ ਪਲਟ ਗਈ ਅਤੇ ਸੜਕ ਦੇ ਕਿਨਾਰੇ ਆ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਕਾਰ ਵਿਚ ਸਵਾਰ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਾ ਕਿ ਇਹ ਕਾਰ ਵਿਧਾਇਕ ਦੀ ਹੈ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਵਿਧਾਇਕ ਤੇ ਨਿੱਜੀ ਸਕੱਤਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans