Menu

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਏ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ

20 ਫਰਵਰੀ 2024: ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੇ ਹੱਕ ‘ਚ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਏ ਹਨ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਲੈ ਕੇ ਦਿੱਲੀ ਜਾਣ ਦੇ ਐਲਾਨ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਇਕੱਠੇ ਬੈਠ ਕੇ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।  ਕਿਉਂਕਿ ਸਿਆਸੀ ਆਗੂਆਂ ਨੂੰ ਸੱਤਾ ‘ਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਸਰਕਾਰ ਨੂੰ ਅੜੀਅਲ ਰਵਈਆ ਨਹੀਂ ਅਪਣਾਉਣਾ ਚਾਹੀਦਾ।

ਆਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਆਡੀਓ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਦੀ ਨਿੱਜਤਾ ‘ਤੇ ਹਮਲਾ ਕਰਨਾ ਜੇਲ੍ਹ ਪ੍ਰਸ਼ਾਸਨ ਦੀ ਅਣਮਨੁੱਖੀ ਅਤੇ ਘਿਨਾਉਣੀ ਹਰਕਤ ਹੈ। ਅੰਮ੍ਰਿਤਪਾਲ ਸਿੰਘ ਦੇ ਵਾਸ਼ਰੂਮ ਵਿੱਚ ਕੈਮਰੇ ਲਗਾਏ ਗਏ ਸਨ ਅਤੇ ਜਦੋਂ ਉਸਨੇ ਕੈਮਰੇ ਫੜੇ ਤਾਂ ਉਸਦੇ ਖਿਲਾਫ ਝੂਠਾ ਕੇਸ ਦਰਜ ਕਰ ਦਿੱਤਾ ਗਿਆ। ਜਥੇਦਾਰ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਇਸ ਲਈ ਜੇਲ੍ਹ ਪ੍ਰਸ਼ਾਸਨ ਦੇ ਨਾਲ-ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੋਵੇਗੀ। ਅਮ੍ਰਿਤਪਾਲ ਨੂੰ ਪੰਜਾਬ ਦੀ ਜੇਲ ‘ਚ ਤਬਦੀਲ ਕਰਨ ਦੀ ਮੰਗ ‘ਤੇ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਹੁਣ ਰਿਹਾਅ ਕੀਤਾ ਜਾਵੇ ਕਿਉਂਕਿ ਅੰਮ੍ਰਿਤਪਾਲ ਦਾ ਜ਼ੁਰਮ ਇੰਨਾ ਨਹੀਂ ਹੈ ਜਿੰਨੀ ਵੱਡੀ ਸਜ਼ਾ ਉਸਨੂੰ ਦੇ  ਦਿੱਤੀ ਗਈ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans