Menu

ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ

20, ਫਰਵਰੀ – ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ ਹੇਠ ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਰਾਜੀਵ ਛਾਬੜਾ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੋਈ ਹੈ।
ਸੀਨੀਅਰ ਵੈਟਨਰੀ ਅਫ਼ਸਰ ਡਾ. ਮਨਦੀਪ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਮੁਹੱਲੇ ਵਿਚ ਜਾ ਕੇ ਅਵਾਰਾ ਕੁੱਤਿਆਂ ਦਾ ਟੀਕਾਕਰਨ ਕਰ ਰਹੀਆਂ ਹਨ। ਸ਼ਹਿਰ ਵਿਚ 1 ਜਨਵਰੀ 2024 ਤੋਂ ਹੁਣ ਤੱਕ 211 ਕੁੱਤਿਆਂ ਨੂੰ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40125 posts
  • 0 comments
  • 0 fans