Menu

ਦਿੱਲੀ ’ਚ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਗਠਜੋੜ , ਆਪ’ 4 ਤੇ ਕਾਂਗਰਸ 3 ਲੋਕ ਸਭਾ ਸੀਟਾਂ ‘ਤੇ ਲੜੇਗੀ ਚੋਣ

ਨਵੀਂ ਦਿੱਲੀ, 22 ਫਰਵਰੀ 2024 :ਲੋਕ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਤਹਿਤ ਦਿੱਲੀ ਵਿੱਚ ਚੋਣਾਂ ਲੜਨ ਲਈ ਰਾਜ਼ੀ ਹੋ ਗਈ ਹੈ। ‘ਆਪ’ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੱਖਣੀ ਦਿੱਲੀ, ਉੱਤਰੀ-ਪੱਛਮੀ ਦਿੱਲੀ, ਨਵੀਂ ਦਿੱਲੀ ਅਤੇ ਪੱਛਮੀ ਦਿੱਲੀ ਦੀਆਂ ਸੀਟਾਂ ‘ਤੇ ਚੋਣ ਲੜ ਸਕਦੀ ਹੈ। ਬਾਕੀ ਤਿੰਨ ਸੀਟਾਂ ਨਾਰਥ ਈਸਟ, ਚਾਂਦਨੀ ਚੌਕ ਅਤੇ ਪੂਰਬੀ ਦਿੱਲੀ ਕਾਂਗਰਸ ਨੂੰ ਮਿਲ ਸਕਦੀਆਂ ਹਨ। ਇਸ ਤੋਂ ਇਲਾਵਾ ਦੋ ਹੋਰ ਰਾਜਾਂ ਵਿੱਚ ਵੀ ‘ਆਪ’ ਅਤੇ ਕਾਂਗਰਸ ਦਰਮਿਆਨ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਵੰਡ ਦੇ ਜੋ ਫਾਰਮੂਲੇ ‘ਤੇ ਕੰਮ ਕੀਤਾ ਗਿਆ ਹੈ, ਉਸ ਮੁਤਾਬਕ ‘ਆਪ’ ਦਿੱਲੀ ‘ਚ 4 ਸੀਟਾਂ ‘ਤੇ ਚੋਣ ਲੜੇਗੀ, ਜਦਕਿ ਕਾਂਗਰਸ ਨੂੰ 3 ਸੀਟਾਂ ਦਿੱਤੀਆਂ ਜਾਣਗੀਆਂ। ਜਦਕਿ ਹਰਿਆਣਾ ਵਿੱਚ ਕਾਂਗਰਸ ਇੱਕ ਸੀਟ ਤੇ 2 ਸੀਟਾਂ ਆਮ ਆਦਮੀ ਪਾਰਟੀ ਨੂੰ ਗੁਜਰਾਤ ਵਿੱਚ ਦੇਵੇਗੀ। ਇਸ ਦਾ ਅਧਿਕਾਰਤ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans