Menu

ਸਤਕਾਰ ਕੌਰ ਗਹਿਰੀ ਅਤੇ ਲਾਡੀ ਗਹਿਰੀ ਵਿਰੁੱਧ ਚੱਲੇਗਾ ਮੁਕੱਦਮਾ ਪੰਜਾਬ ਵਿਧਾਨ ਸਭਾ ਨੇ ਦਿੱਤੀ ਮਨਜੂਰੀ

23 ਫਰਵਰੀ 2024-ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਉਰਫ ਲਾਡੀ ਗਹਿਰੀ ਵਿਰੁੱਧ ਅਦਾਲਤ ਵਿਚ ਮੁਕੱਦਮਾ ਚਲਾਉਣ ਲਈ ਮਨਜੂਰੀ ਦਿੱਤੀ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰੈਗੂਲਰ ਜ਼ਮਾਨਤ ਉਤੇ ਜੇਲ ਤੋਂ ਬਾਹਰ ਆਏ ਸਤਕਾਰ ਕੌਰ ਗਹਿਰੀ ਅਤੇ ਲਾਡੀ ਗਹਿਰੀ ਵਿਰੁਧ ਅਦਾਲਤ ਵਿਚ ਚਲਾਨ ਪੇਸ਼ ਕਰਨ ਲਈ ਵਿਜੀਲੈਂਸ ਨੇ ਪੰਜਾਬ ਵਿਧਾਨ ਸਭਾ ਤੋਂ ਮਨਜ਼ੂਰੀ ਲਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਉਨ੍ਹਾਂ ਵਿਰੁਧ 18 ਸਤੰਬਰ 2023 ਨੰ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਨ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਇਸ ਤੋਂ ਬਾਅਦ ਦੋਹਾਂ ਨੂੰ 9 ਜਨਵਰੀ 2024 ਨੂੰ ਹਾਈ ਕੋਰਟ ਵਲੋਂ ਰਾਹਤ ਦਿੰਦਿਆਂ ਜ਼ਮਾਨਤ ਦੀ ਮਨਜ਼ੂਰੀ ਦਿਤੀ ਗਈ ਸੀ। ਉਹ ਕਰੀਬ 114 ਦਿਨ ਕੇਂਦਰੀ ਜੇਲ ਮਾਨਸਾ ਵਿਚ ਰਹੇ। ਸਤਕਾਰ ਕੌਰ ਗਹਿਰੀ ਵਿਰੁਧ ਚਲਾਨ ਅਦਾਲਤ ਵਿਚ ਪੇਸ਼ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਮਨਜ਼ੂਰੀ ਜ਼ਰੂਰੀ ਸੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans