Menu

ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਤੇ ਬੋਲੇ ਸੁਨੀਲ ਜਾਖੜ-‘ਦੋਸ਼ੀਆਂ ਖਿਲਾਫ ਹੋਣੀ ਚਾਹੀਦੀ ਕਾਰਵਾਈ’

ਚੰਡੀਗੜ੍ਹ 23 ਫਰਵਰੀ 2024-ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਦਾ ਬਿਆਨ ਸਾਹਮਣੇ ਆਇਆ ਹੈ। ਇਸ ‘ਤੇ ਸੁਨੀਲ ਜਾਖੜ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਦੀ ਮੌਤ ਕਿਵੇਂ ਹੋਈ ਹੈ। ਨਾਲ ਹੀ ਸੁਨੀਲ ਜਾਖੜ ਨੇ ਸ਼ੁਭਕਰਨ ਦੇ ਪਰਿਵਾਰ ਵਾਲਿਆਂ ਨਾਲ ਵੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰਾ ਸਾਰਾ ਪਰਿਵਾਰ ਸ਼ੁਭਕਰਨ ਦੇ ਪਰਿਵਾਰ ਨਾਲ ਖੜ੍ਹਾ ਹੈ।

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਸ਼ੁਭਕਰਨ  ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਤੇ ਸੱਚ ਲੋਕਾਂ ਦੇ ਸਾਹਮਣੇ ਆਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੁਰਜੀਤ ਜਿਆਣੀ ਵੱਲੋਂ ਵੀ ਬਿਆਨ ਦਿੱਤਾ ਗਿਆ ਸੀ ਕਿ ਆਖਿਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਕਿਉਂ ਨਹੀਂ ਮਿਲ ਰਹੇ ਹਨ। ਕਿਸਾਨ ਦੇਸ਼ ਦਾ ਅੰਨਦਾਤਾ ਹੈ ਤੇ ਉਸ ਨੂੰ ਇਸ ਤਰ੍ਹਾਂ ਸੜਕਾਂ ‘ਤੇ ਨਹੀਂ ਰੁਲਣਾ ਚਾਹੀਦਾ। ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਤੇ ਅਜਿਹੇ ਵਿਚ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਕਾਂਗਰਸ ਵੱਲੋਂ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ ਕਿ ਭਾਜਪਾ ਨੂੰ ਸ਼ੁਭਕਰਨ ਦੇ ਮਾਮਲੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਤੇ ਅਜਿਹੇ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਕਾਫੀ ਮਾਇਨੇ ਰੱਖਦਾ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans