Menu

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਵੱਡੀ ਖਬਰ, 13 ਮਾਰਚ ਤੋਂ ਬਾਅਦ ਹੋਵੇਗਾ ਤਰੀਕ ਦਾ ਐਲਾਨ

ਨਵੀਂ ਦਿੱਲੀ , 23 ਫਰਵਰੀ 2024: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਮੁਤਾਬਕ ਚੋਣ ਕਮਿਸ਼ਨ 13 ਮਾਰਚ ਤੋਂ ਬਾਅਦ ਕਿਸੇ ਵੀ ਦਿਨ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। 2024 ਦੀਆਂ ਲੋਕ ਸਭਾ ਚੋਣਾਂ 7-8 ਪੜਾਵਾਂ ਵਿੱਚ ਹੋ ਸਕਦੀਆਂ ਹਨ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਆਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਮਿਸ਼ਨ ਕਈ ਰਾਜਾਂ ਦਾ ਦੌਰਾ ਕਰ ਰਿਹਾ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans