Menu

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ ਮਾ.ਰ ਕੇ ਗ੍ਰੰਥੀ ਸਿੰਘ ਦਾ ਕੀਤਾ ਕ.ਤ.ਲ

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਬੀਤੀ ਰਾਤ 10:30 ਵਜੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਗੁਰੂ ਘਰ ਦੇ ਬਾਹਰ ਵਾਪਰੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਗ੍ਰੰਥੀ ਦੀ ਪਛਾਣ ਰਾਜ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ 29 ਸਾਲਾ ਗ੍ਰੰਥੀ ਰਾਜ ਸਿੰਘ ਸੇਲਮਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਦੀ ਵੀ ਸੇਵਾ ਨਿਭਾਉਂਦਾ ਸੀ ਪਰ ਰਾਤੀਂ ਕਰੀਬ ਸਾਢੇ 10 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆਇਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਤੋਂ ਬਾਹਰ ਵਾਪਰੀ, ਜਦੋਂ ਤੱਕ ਗੋਲੀਆਂ ਦੀ ਆਵਾਜ਼ ਸੁਣ ਕੇ ਅੰਦਰੋਂ ਕੋਈ ਬਾਹਰ ਆਇਆ, ਉਦੋਂ ਤੱਕ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸੀ। ਮ੍ਰਿਤਕ ਗ੍ਰੰਥੀ ਦਾ ਭਾਰਤ ਤੋਂ ਪਿਛੋਕੜ ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਨਾਲ ਸੀ।

ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ…

ਨਵੀਂ ਦਿੱਲੀ, 17 ਅਪ੍ਭਾਰੈਲ 2024- ਰਤੀ ਹਵਾਈ ਸੈਨਾ ਦੇ ਸਭ ਤੋਂ ਬਜ਼ੁਰਗ ਅਤੇ ਸਾਬਕਾ ਪਾਇਲਟ ਸਕੁਐਡਰਨ ਲੀਡਰ (ਸੇਵਾਮੁਕਤ) ਦਲੀਪ…

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ…

17 ਅਪ੍ਰੈਲ 2024-: ਵਾਰਿਸ ਪੰਜਾਬ ਦੇ (WPD)…

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39771 posts
  • 0 comments
  • 0 fans