Menu

ਗੈਂਗਸਟਰਾਂ ਦੀਆਂ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ; ਇਕ ਦੀ ਮੌਤ

ਲੁਧਿਆਣਾ , 27 ਫਰਵਰੀ 2024-ਲੁਧਿਆਣਾ ‘ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ ‘ਚ ਝੜਪ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਗੈਂਗ ਵਾਰ ਵਿਚ ਦੇਰ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ ‘ਤੇ ਗੋਲੀਆਂ ਚਲਾ ਦਿਤੀਆਂ। ਗੋਲੀਬਾਰੀ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ।

ਮ੍ਰਿਤਕ ਨੌਜਵਾਨ ਦਾ ਨਾਂਅ ਸੂਰਜ ਸ਼ਰਮਾ ਉਰਫ਼ ਬੱਬੂ ਹੈ। ਇਸ ਦੌਰਾਨ ਜ਼ਖਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਸੂਰਜ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਜ਼ਖਮੀ ਹਰਪ੍ਰੀਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਪੀਏਯੂ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40102 posts
  • 0 comments
  • 0 fans