Menu

ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ

ਬਠਿੰਡਾ, 28 ਫਰਵਰੀ : ਸਪੋਰਟਕਿੰਗ ਇੰਡਸਟਰੀ ਜੀਦਾ (ਬਠਿੰਡਾ) ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਇੱਕ ਜਾਗਰੂਕਤਾ ਸੁਰੱਖਿਆ ਸਪਤਾਹ ਦਾ ਉਦਘਾਟਨ ਕੀਤਾ ਗਿਆ। ਇਹ ਸੁਰੱਖਿਆ ਸਪਤਾਹ 4 ਮਾਰਚ 2024 ਨੂੰ ਵੱਖ-ਵੱਖ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮਾਂ ਦੇ ਉਪਰੰਤ ਸਮਾਪਤ ਹੋਵੇਗਾ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਫੈਕਟਰੀ  ਸਾਹਿਲ ਗੋਇਲ ਨੇ ਇਸ ਸਪਤਾਹ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਡਾਇਰੈਕਟਰ ਫੈਕਟਰੀ  ਸਾਹਿਲ ਗੋਇਲ ਨੇ ਮੌਕੇ ਤੇ ਮੌਜੂਦ ਕਰਮਚਾਰੀਆਂ ਨਾਲ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਉਦਯੋਗਿਕ ਖੇਤਰ ਵਿੱਚ ਸੁਰੱਖਿਆ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਸਾਰਿਆਂ ਨੂੰ ਉਪਕਰਨ ਅਪਣਾਉਣ ਅਤੇ ਸੁਰੱਖਿਆ ਸਬੰਧੀ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਸਪੋਰਟਕਿੰਗ ਇੰਡਸਟਰੀ ਕੰਪਨੀ ਦੇ ਪ੍ਰਧਾਨ  ਸ਼ਿਵਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਮੌਜੂਦ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਕੰਪਨੀ ਦੇ ਏ.ਵੀ.ਪੀ (ਐੱਚ.ਆਰ.ਐਂਡ ਐਡਮਿਨ) ਸ੍ਰੀ ਰਜਿੰਦਰ ਪਾਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸੁਰੱਖਿਆ ਜਾਗਰੂਕਤਾ ਕੈਂਪ ਦੇ ਮਹੱਤਵ ਅਤੇ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਪ੍ਰੋਗਰਾਮ ਵਿੱਚ ਕੰਪਨੀ ਦੇ ਅਧਿਕਾਰੀਆਂ ਦੇ ਨਾਲ-ਨਾਲ ਸੁਰੱਖਿਆ ਸੇਫਟੀ, ਫਾਇਰ ਅਤੇ ਵੈੱਲਫੇਅਰ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40021 posts
  • 0 comments
  • 0 fans