Menu

ਅੱਜ ਹੋਵੇਗਾ ਨੌਜਵਾਨ ਕਿਸਾਨ ਸੁਭਕਰਨ ਦਾ ਅੰਤਿਮ ਸਸਕਾਰ ,ਪੰਜਾਬ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਕੀਤਾ ਮਾਮਲਾ ਦਰਜ

ਬਠਿੰਡਾ, 29 ਫਰਵਰੀ (ਵੀਰਪਾਲ ਕੌਰ)-ਦਿੱਲੀ ਚਲੋ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ 21 ਫਰਵਰੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋਈ ਸੀ, ਜਿਸਦਾ 8 ਦਿਨਾਂ ਬਾਅਦ ਬੁੱਧਵਾਰ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ। ਅੱਜ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਸਵੇਰੇ ਖਨੌਰੀ ਬਾਰਡਰ ਲਿਜਾਇਆ ਜਾਵੇਗਾ। ਉਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਬਠਿੰਡਾ ਦੇ ਜੱਦੀ ਪਿੰਡ ‘ਚ ਨੌਜਵਾਨ ਕਿਸਾਨ ਸ਼ੁਭਕਰਨ ਦਾ  ਸਸਕਾਰ ਕੀਤਾ ਜਾਵੇਗਾ।

ਪੰਜਾਬ ਅਤੇ ਹਰਿਆਣਾ ਦੀ ਖਨੌਰੀ ਬਾਰਡਰ ‘ਤੇ  ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ FIR ਦਰਜ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਲੋਕਾਂ ਖਿਲਾਫ ਆਈਪੀਸੀ ਦੀ ਧਾਰਾ 302 ਅਤੇ 114 ਦੇ ਤਹਿਤ ਮਾਮਲਾ ਦਰਜ ਕੀਤਾ ਹੈ।ਜਾਣਕਰੀ ਅਨੁਸਾਰ  ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰੇਗੀ। ਜਿਸ ਦੇ ਆਧਾਰ ‘ਤੇ ਮਾਮਲੇ ‘ਚ ਨਾਂ ਸ਼ਾਮਲ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਤਾਰਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans