Menu

ਰੇਲਵੇ ਫਾਟਕ ‘ਤੇ ਹੋਇਆ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਹੌਲ

ਹੁਸ਼ਿਆਰਪੁਰ, 29 ਫਰਵਰੀ 2024- ਵੱਡੀ ਖਬਰ ਸਾਹਮਣੇ ਆ ਰਹੀ ਹੈ ਉੜਮੁੜ ਜ਼ਿਲ੍ਹਾ ਟਾਂਡਾ ਦੇ ਪਿੰਡ ਖੁੱਡਾ ਦੇ ਰੇਲਵੇ ਫਾਟਕ ਨੇੜੇ ਧਮਾਕਾ ਹੋਇਆ।ਇਸ ਧਮਾਕੇ ਵਿਚ ਰੇਲਵੇ ਦਾ ਗੇਟਮੈਨ ਜ਼ਖ਼ਮੀ ਹੋ ਗਿਆ। ਇਸ ਧਮਾਕੇ ਦੀ ਸੂਚਨਾ ਮਿਲਣ ‘ਤੇ ਟਾਂਡਾ ਪੁਲਿਸ ਤੇ ਰੇਲਵੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ । ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀ ਗੇਟਮੈਨ ਸੋਨੂੰ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ। ਇਸ ਬੰਬ ਨੁਮਾ ਧਮਾਕਾ ਹੋਣ ਕਰਕੇ ਇਲਾਕੇ ਵਿਚ ਦਹਿਸ਼ਤ ਦਾ ਮਹੌਲ ਪੈਦਾ ਹੋ ਗਿਆ।

ਇਸ ਮੌਕੇ ਜਾਂਚ ਪੜਤਾਲ ਦੌਰਾਨ ਗੱਲਬਾਤ ਕਰਦਿਆਂ ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਧਮਾਕਾ ਕੋਈ ਵੱਡਾ ਬਿਸਫੋਟ ਨਹੀਂ ਸੀ ਬਲਕਿ ਰੇਲਵੇ ਫਾਟਕ ਨੇੜਲੇ ਖੇਤਾਂ ਵਿੱਚ ਜੰਗਲੀ ਜਾਨਵਰਾਂ ਨੂੰ ਭਜਾਉਣ ਲਈ ਕਿਸੇ ਕਿਸਾਨ ਵਲੋਂ ਗੰਧਕ ਪੋਟਾਸ਼ ਆਟੇ ਵਿਚ ਲਪੇਟ ਖੇਤਾਂ ਵਿਚ ਰੱਖੀ ਗਈ ਸੀ ਜੋ ਕਿ ਕਿਸੇ ਪੰਛੀ ਵਲੋਂ ਚੁੱਕ ਕੇ ਰੇਲਵੇ ਫਾਟਕਾਂ ਨੇੜੇ ਸੁੱਟ ਦਿਤੀ ਗਈ।ਉਕਤ ਰੇਲਵੇ ਗੇਟਮੈਨ ਦਾ ਘੁੰਮਦੇ ਹੋਏ ਗੰਧਕ ਪੋਟਾਸ਼ ‘ਤੇ ਪੈਰ ਰੱਖਿਆ ਗਿਆ , ਜਿਸ ਕਾਰਨ ਧਮਾਕਾ ਹੋ ਗਿਆ ਤੇ ਇਸ ਧਮਾਕੇ ਵਿਚ ਗੇਟਮੈਨ ਜ਼ਖ਼ਮੀ ਹੋ ਗਿਆ ਸੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans