Menu

ਤੜਕਸਾਰ ਵਾਪਰੀ ਵੱਡੀ ਵਾਰਦਾਤ,AAP ਵਰਕਰ ਗੋਪੀ ਚੋਹਲਾ ਦਾ ਦਿਨ-ਦਿਹਾੜੇ ਗੋ.ਲੀਆਂ ਮਾ.ਰ ਕੇ ਕ.ਤਲ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿਚ ਅੱਜ ਤੜਕਸਾਰ ਹੀ ਵੱਡੀ ਵਾਰਦਾਤ ਵਾਪਰੀ ਹੈ। AAP ਵਰਕਰ ਗੋਪੀ ਚੋਹਲਾ ਦਾ ਦਿਨ-ਦਿਹਾੜੇ ਗੋ.ਲੀਆਂ ਮਾ.ਰ ਕੇ ਕ.ਤਲ ਕੀਤਾ ਗਿਆ ਹੈ। ਫਾਟਕ ‘ਤੇ ‘ਆਪ’ ਵਰਕਰ ਗੋਪੀ ਚੋਹਲਾ ਵੱਲੋਂ ਗੱਡੀ ਰੋਕੀ ਗਈ ਸੀ ਤੇ ਉਥੇ ਹੀ ਅਣਪਛਾਤੇ ਹਮਲਾਵਰਾਂ ਵੱਲੋਂ ਬੰਦ ਫਾਟਕਾਂ ਦਾ ਫਾਇਦਾ ਚੁੱਕ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਮੌਕੇ ‘ਤੇ ਹੀ ਗੋਪੀ ਚੋਹਲਾ ਦੀ ਮੌਤ ਹੋ ਗਈ।

ਘਟਨਾ ਗੋਇੰਦਵਾਲ-ਫਤਿਆਬਾਦ ਫਾਟਕ ਵਿਖੇ ਵਾਪਰੀ ਹੈ ਜਿਥੇ ਫਾਟਕ ਬੰਦ ਹੋਣ ਕਰਕੇ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ। ਗੋਪੀ ਚੋਹਲਾ ਕਪੂਰਥਲਾ ਵਿਖੇ 307 ਦੇ ਮੁਕੱਦਮੇ ਵਿਚ ਤਰੀਕ ਭੁਗਤਣ ਲਈ ਜਾ ਰਿਹਾ ਸੀ ਪਰ ਹਮਲਾਵਰਾਂ ਵੱਲੋਂ ਮੌਕਾ ਦੇਖ ਕੇ ਗੋਪੀ ਚੋਹਲਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਸਾਰੇ ਤਰਨਤਾਰਨ ਵਿਚ ਸਹਿਮ ਦਾ ਮਾਹੌਲ ਹੈ। ਹਾਦਸੇ ਦੇ ਬਾਅਦ ਗੱਡੀ ਦੇ ਸ਼ੀਸ਼ੇ ਟੁੱਟ ਚੁੱਕੇ ਹਨ ਤੇ ਗੋਲੀਆਂ ਦੇ ਛੱਰੇ ਵੀ ਸੜਕ ਉਤੇ ਪਏ ਹੋਏ ਹਨ। ਦੱਸ ਦੇਈਏ ਕਿ ਮੌਕੇ ਉਤੇ ਪੁਲਿਸ ਪਹੁੰਚ ਚੁੱਕੀ ਹੈ ਤੇ ਉਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39961 posts
  • 0 comments
  • 0 fans