Menu

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ, 40 ਤੋਂ ਵੱਧ ਲੋਕਾਂ ਦੀ ਮੌਤ

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ ਭਿਆਨਕ ਅੱਗ ਲੱਗਣ ਕਾਰਨ 44 ਲੋਕਾਂ ਦੀ ਮੌਤ ਹੋ ਗਈ। ਸਿਹਤ ਮੰਤਰੀ ਸਮੰਤਾ ਲਾਲ ਸੇਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਜਦੋਂ ਹਸਪਤਾਲ ਪਹੁੰਚਾਇਆ ਗਿਆ ਤਾਂ ਉਨ੍ਹਾਂ ‘ਚੋਂ 33 ਲੋਕਾਂ ਦੀ ਮੌਤ ਢਾਕਾ ਮੈਡੀਕਲ ਕਾਲਜ ਹਸਪਤਾਲ ਵਿਖੇ ਹੋਈ, ਜਦਕਿ 10 ਨੇ ਸ਼ੇਖ ਹਸੀਨਾ ਨੈਸ਼ਨਲ ਇੰਸਟੀਚਿਊਟ ਆਫ਼ ਬਰਨ ਐਂਡ ਪਲਾਸਟਿਕ ਸਰਜਰੀ ਵਿਖੇ ਦਮ ਤੋੜਿਆ।

ਉਨ੍ਹਾਂ ਅੱਗੇ ਦੱਸਿਆ ਕਿ 22 ਲੋਕ ਗੰਭੀਰ ਰੂਪ ‘ਚ ਅੱਗ ਦੀ ਚਪੇਟ ‘ਚ ਆਏ ਸਨ, ਜੋ ਕਿ ਹੁਣ ਹਸਪਤਾਲ ‘ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ। ਇਸ ਤੋਂ ਇਲਾਵਾ 75 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਸੀ, ਜਿਨ੍ਹਾਂ ‘ਚੋਂ 42 ਲੋਕ ਬੇਹੋਸ਼ ਹੋ ਗਏ ਸਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਮੁਸ਼ੱਕਤ ਨਾਲ ਅੱਗ ਬੁਝਾਈ। ਜਾਣਕਾਰੀ ਮੁਤਾਬਕ ਇਹ ਅੱਗ ਦੇਰ ਰਾਤ ਕਰੀਬ 10 ਵਜੇ ਲੱਗੀ ਸੀ ਤੇ ਕਰੀਬ 2 ਘੰਟੇ ਦੀ ਸਖ਼ਤ ਮਿਹਨਤ ਮੁਸ਼ੱਕਤ ਤੋਂ ਬਾਅਦ ਇਸ ‘ਤੇ ਕਾਬੂ ਪਾਇਆ ਜਾ ਸਕਿਆ।

ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ…

ਨਵੀਂ ਦਿੱਲੀ, 17 ਅਪ੍ਭਾਰੈਲ 2024- ਰਤੀ ਹਵਾਈ ਸੈਨਾ ਦੇ ਸਭ ਤੋਂ ਬਜ਼ੁਰਗ ਅਤੇ ਸਾਬਕਾ ਪਾਇਲਟ ਸਕੁਐਡਰਨ ਲੀਡਰ (ਸੇਵਾਮੁਕਤ) ਦਲੀਪ…

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ…

17 ਅਪ੍ਰੈਲ 2024-: ਵਾਰਿਸ ਪੰਜਾਬ ਦੇ (WPD)…

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39771 posts
  • 0 comments
  • 0 fans