Menu

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਲਿਮਕੋ ਅਸੈਸਮੈਂਟ ਕੈਂਪ 14 ਮਾਰਚ ਨੂੰ

01, ਮਾਰਚ : ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਚੰਡੀਗੜ੍ਹ ਅਤੇ ਅਲਿਮਕੋ ਦੇ ਤਾਲਮੇਲ ਨਾਲ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਦੀ ਸ਼ਨਾਖ਼ਤ ਲਈ 14 ਮਾਰਚ ਨੂੰ ਸਵੇਰੇ 09.30 ਵਜੇ ਤੋਂ ਸ਼ਾਮ 04.00 ਵਜੇ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਸੈਸਮੈਂਟ ਕੈਂਪ ਲਗਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕੈਂਪਾਂ ਵਿੱਚ ਮਾਹਰ ਡਾਕਟਰਾਂ ਦੀਆਂ ਟੀਮਾਂ ਵਿਸ਼ੇਸ਼ ਲੋੜ ਵਾਲੇ ਉਨ੍ਹਾਂ ਬੱਚਿਆਂ ਦੀ ਸ਼ਨਾਖ਼ਤ ਕਰਨਗੀਆਂ, ਜਿਨ੍ਹਾਂ ਨੂੰ ਉਨ੍ਹਾਂ ਦੀ ਅੰਗਹੀਣਤਾ ਦੇ ਆਧਾਰ ‘ਤੇ ਉਨ੍ਹਾਂ ਸਪੈਸ਼ਲ ਯੰਤਰਾਂ ਦੀ ਲੋੜ ਪੈਂਦੀ ਹੈ,ਜਿਨ੍ਹਾਂ ਦੀ ਵਰਤੋਂ ਕਰਕੇ ਉਹ ਆਪਣੀ ਰੋਜ਼ਮਰ੍ਹਾ ਦੀ ਜ਼ਿੰਦਗੀ ਨੂੰ ਸੁਖਾਲੇ ਢੰਗ ਨਾਲ ਬਤੀਤ ਕਰ ਸਕਦੇ ਹਨ।

       ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 91509-7786, 84274-96688 ਅਤੇ 99159-75976 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਨੂੰ ਯਕੀਨੀ ਬਣਾਉਣ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਨਿਆਂਇਕ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ ਨੀਤੀ  ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40510 posts
  • 0 comments
  • 0 fans