Menu

ਸਾਬਕਾ ਸਰਪੰਚ ਨੇ ਵਿਅਕਤੀ ‘ਤੇ ਚਲਾਈਆਂ ਸ਼ਰੇਆਮ ਗੋਲੀਆਂ,ਹਸਪਤਾਲ ਦਾਖਲ

ਬਰਨਾਲਾ , 10 ਮਾਰਚ 2024- ਪੰਜਾਬ ਅੰਦਰ ਗੋਲੀਬਾਰੀ ਦੀਆਂ ਘਟਨਾਵਾਂ ‘ਚ ਦਿਨੋ ਦਿਨ ਵਾਧਾ ਹੋ ਰਿਹਾ ਹੈ ਹਰ ਦਿਨ ਕੋਈ ਨਾ ਕੋਈ ਘਟਨਾ ਸਾਹਮਣੇ ਆਉਂਦੀ ਹੈ, ਅਜਿਹਾ ਹੀ ਇਕ ਹੋਰ ਮਾਮਲਾ ਪਿੰਡ ਢਿਲਵਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਸਾਬਕਾ ਕਾਂਗਰਸੀ ਸਰਪੰਚ ਨੇ ਇੱਕ ਇਕੱਠ ‘ਚ ਸ਼ਾਮਲ ਹੋਣ ਆਏ ਕਾਂਗਰਸੀ ਆਗੂਆਂ ‘ਤੇ ਗੋਲੀ ਚਲਾਉਣ ਦੇ ਗੰਭੀਰ ਦੋਸ਼ ਲੱਗੇ ਹਨ।  ਇਸ ਹਮਲੇ ਵਿੱਚ ਜ਼ਖ਼ਮੀ ਮੇਵਾ ਸਿੰਘ ਘੋੜਿਆਂ ਦਾ ਕਾਰੋਬਾਰ ਕਰਦਾ ਹੈ ਜਿਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਆ ਗਿਆ ਹੈ।

ਪਿੰਡ ਢਿੱਲਵਾਂ ਦੇ ਮੇਵਾ ਸਿੰਘ ਘੋੜਿਆਂਵਾਲਾ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦਾ ਪਿੰਡ ਦੇ ਹੀ ਸਰਪੰਚ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਉਸ ਨੂੰ 1,00,000 ਰੁਪਏ ਉਧਾਰ ਦਿੱਤੇ ਸੀ ਜਿਸ ਨੂੰ ਉਹ ਵਾਪਸ ਮੋੜਣ ਤੋਂ ਇਨਕਾਰ ਕਰ ਰਿਹਾ ਸੀ। ਅੱਜ ਜਦੋਂ ਮੈਂ ਆਪਣੇ ਦੋਸਤਾਂ ਨਾਲ ਪਿੰਡ ‘ਚ ਭੋਗ ਪ੍ਰੋਗਰਾਮ ‘ਚ ਗਿਆ ਤਾਂ ਸਰਪੰਚ ਜੋਗਿੰਦਰ ਸਿੰਘ ਨੇ ਆ ਕੇ ਉਸ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ ਤੇ ਉੱਥੋਂ ਫ਼ਰਾਰ ਹੋ ਗਿਆ। ਇਸ ਮੌਕੇ ਪੀੜਤ ਨੇ ਸਾਬਕਾ ਸਰਪੰਚ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮੌਕੇ ਜ਼ਖਮੀ ਮੇਵਾ ਸਿੰਘ ਦੇ ਦੋਸਤਾਂ ਨੇ ਦੱਸਿਆ ਕਿ ਸਰਪੰਚ ਨੇ ਉਨ੍ਹਾਂ ਦੇ ਸਾਹਮਣੇ ਗੋਲੀ ਚਲਾਈ ਸੀ ਜਿਸ ਵਿੱਚ ਮੇਵਾ ਸਿੰਘ ਜ਼ਖ਼ਮੀ ਹੋ ਗਿਆ। ਅਤੇ ਉਸ ਤੋਂ ਬਾਅਦ ਉਸ ਨੇ ਸਾਡੇ ‘ਤੇ ਵੀ ਗੋਲੀਆਂ ਚਲਾਈਆਂ, ਅਸੀਂ ਭੱਜ ਕੇ ਆਪਣੀ ਜਾਨ ਬਚਾਈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ‘ਚ ਗੋਲੀ ਚੱਲ ਰਹੀ ਹੈ, ਜਿਸ ਦੌਰਾਨ ਇਕ ਵਿਅਕਤੀ ਦੀ ਲੱਤ ‘ਚ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ | ਜ਼ਖਮੀ ਹੁਣ ਠੀਕ ਹੈ, ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਸਖਤ ਕਾਰਵਾਈ ਕੀਤੀ

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans