Menu

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ 30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

 ਫਾਜ਼ਿਲਕਾ, 11 ਮਾਰਚ2024:ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਜੀ ਦੀਆਂ ਹਦਾਇਤਾਂ ਮੁਤਾਬਿਕ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਪਰਦੀਪ ਸਿੰਘ ਸੰਧੂ ਪੀ.ਪੀ.ਐਸ ਕਪਤਾਨ ਪੁਲਿਸ, (ਇੰਨਵੈ) ਫਾਜਿਲਕਾ ਦੀ ਨਿਗਰਾਨੀ ਹੇਠ ਸ੍ਰੀ ਰਛਪਾਲ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ, ਸ੍ਰੀ ਅਛਰੂ ਰਾਮ ਪੀ.ਪੀ.ਐਸ ਸ:ਡ ਜਲਾਲਾਬਾਦ ਜੀ ਦੀ ਅਗਵਾਹੀ ਹੇਠ ਨਸ਼ਾ ਸਮੱਗਲਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਐਸ.ਆਈ ਗੁਰਜੰਟ ਸਿੰਘ ਮੁੱਖ ਅਫਸਰ ਥਾਣਾ ਵੈਰੋ ਕੇ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਸੇਮਨਾਲਾ ਪਿੰਡ ਕਾਠਗੜ੍ਹ ਪਾਸ ਮੌਜੂਦ ਸੀ ਤਾਂ ਸੇਮਨਾਲਾ ਦੀ ਪਟੜੀ ਤੇ ਇੱਕ ਨੌਜਵਾਨ ਤੁਰਿਆ ਆਉਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਂਹ ਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸਦੀ ਪਹਿਨੀ ਹੋਈ ਕਮੀਜ ਦੀ ਜੇਬ ਵਿੱਚੋਂ 30 ਗਰਾਮ ਹੈਰੋਇਨ ਬਰਾਮਦ ਹੋਈ। ਪਕੜੇ ਗਏ ਦੋਸ਼ੀ ਦੀ ਪਹਿਚਾਣ ਅਸ਼ੋਕ ਸਿੰਘ ਪੁੱਤਰ ਕੁਲਵੰਤ ਰਾਏ ਪੁੱਤਰ ਕਰਤਾਰ ਸਿੰਘ ਵਾਸੀ ਚੱਕ ਅਰਨੀ ਵਾਲਾ ਉਰਫ ਕੱਟੀਆ ਵਾਲਾ, ਤਹਿਸੀਲ ਜਲਾਲਾਬਾਦ, ਜਿਲ੍ਹਾ ਫਾਜਿਲਕਾ ਵਜੋਂ ਹੋਈ। ਜਿਸ ਦੇ ਖਿਲਾਫ ਮੁਕੱਦਰ ਨੰਬਰ 20 ਮਿਤੀ  10-03-2024 ਅਧੀਨ ਧਾਰਾ 21/61/85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਵੈਰੋਕੇ ਵਿਖੇ ਦਰਜ ਰਸਿਜਟਰ ਕੀਤਾ ਗਿਆ ਹੈ। ਫੜੇ ਗਏ ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਰਿਕਵਰੀ ਹੋਣ ਦੀ ਸੰਭਾਵਨਾ ਹੈ।

ਭੋਜਪੁਰੀ ਸਟਾਰ ਪਵਨ ਸਿੰਘ ਨੂੰ BJP ਨੇ…

ਨਵੀਂ ਦਿੱਲੀ, 22 ਮਈ, 2024 : ਭਾਜਪਾ ਨੇ ਭੋਜਪੁਰੀ ਸਟਾਰ ਪਵਨ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ । ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ…

ਨਵੀਂ ਦਿੱਲੀ, 22 ਮਈ : ਦਿੱਲੀ ਦੇ…

ਪਤੰਜਲੀ ਨੂੰ ਇਕ ਹੋਰ ਅਦਾਲਤ…

ਨਵੀਂ ਦਿੱਲੀ, 22 ਮਈ 2024: ਰਾਮਦੇਵ ਅਤੇ ਉਨ੍ਹਾਂ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40541 posts
  • 0 comments
  • 0 fans