Menu

ਬੱਚਿਆਂ ਦੇ ਜਨਮਜਾਤ ਦੋਸ਼ਾਂ ਦੀ ਜਾਂਚ ਦੇ ਇਲਾਜ ਦੇ ਸੰਬਧ ਵਿਚ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਫਾਜ਼ਿਲਕਾ, 12 ਮਾਰਚ2024:ਬੱਚਿਆਂ ਦੇ ਜਨਮਜਾਤ ਦੋਸ਼ਾਂ ਦੀ ਜਾਂਚ ਦੇ ਇਲਾਜ ਦੇ ਸੰਬਧ ਵਿਚ ਫਾਜਿਲਕਾ ਦੇ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਆਰ ਬੀ ਐਸ ਦੇ ਡਾਕਟਰ ਅਤੇ ਟੀਮ ਲਗਾਤਾਰ ਫੀਲਡ ਵਿੱਚ ਲੋਕਾਂ ਨੂੰ ਬਿਮਾਰੀ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਬਚਿਆਂ ਦੀ ਸਕਰੀਨਿੰਗ ਕਰ ਕੇ ਇਲਾਜ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਬਚਿਆਂ ਦਾ ਇਲਾਜ ਮੁਫਤ ਕਰਵਾਇਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਸਿਹਤ ਮਿਸ਼ਨ ਦੇ ਅਧੀਨ ਬੱਚੇ ਦੇ ਜਨਮ ਦੇ ਦੋਸ਼ਾਂ ਦੀ ਜਾਂਚ ਬਿਲਕੁੱਲ ਮੁਫ਼ਤ ਕੀਤੀ ਜਾਂਦੀ ਹੈ। ਇਨਾਂ ਦੋਸ਼ਾਂ ਵਿੱਚ ਦਿਲ ਵਿੱਚ ਛੇਕ, ਕੱਟੇ ਹੋਠ,  ਨੇਤਰ ਰੋਗ ਅਤੇ ਪੈਰਾਂ ਦੇ ਰੋਗ ਸ਼ਾਮਲ ਹਨ।
ਸਕੂਲ ਹੇਲਥ ਕੋਆਰਡੀਨੇਟਰ ਬਲਜੀਤ ਸਿੰਘ ਨੇ ਕਿ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਦੇ ਅਧੀਨ ਬਚਿਆਂ ਦੀ ਨਵੀਂ ਬੀਮਾਰੀ ਦਾ ਇਲਾਜ ਬਿਲਕੁੱਲ ਮੁਫਤ ਹੁੰਦਾ ਹੈ। ਇਲਾਜ ਲਈ ਬੱਚਿਆਂ ਦੇ ਪਰਿਵਾਰਕ ਮੈਬਰਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਂਦਾ ਹੈ। ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਕਿ ਸਿਹਤ ਵਿਭਾਗ ਤੋਂ ਕੋਈ ਵੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ 104 ਨੰਬਰ ‘ਤੇ ਫੋਨ ਕੀਤਾ ਜਾ ਸਕਦਾ ਹੈ ਇਸ ਸਮੇਂ ਦੌਰਾਨ ਸੀ ਸੀ ਸੁਖਦੇਵ ਸਿੰਘ ਆਦਿ ਮੌਜੂਦ ਹਨ।

ਭੋਜਪੁਰੀ ਸਟਾਰ ਪਵਨ ਸਿੰਘ ਨੂੰ BJP ਨੇ…

ਨਵੀਂ ਦਿੱਲੀ, 22 ਮਈ, 2024 : ਭਾਜਪਾ ਨੇ ਭੋਜਪੁਰੀ ਸਟਾਰ ਪਵਨ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ । ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ…

ਨਵੀਂ ਦਿੱਲੀ, 22 ਮਈ : ਦਿੱਲੀ ਦੇ…

ਪਤੰਜਲੀ ਨੂੰ ਇਕ ਹੋਰ ਅਦਾਲਤ…

ਨਵੀਂ ਦਿੱਲੀ, 22 ਮਈ 2024: ਰਾਮਦੇਵ ਅਤੇ ਉਨ੍ਹਾਂ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40528 posts
  • 0 comments
  • 0 fans