Menu

ED ਦੇ ਸੰਮਨ ਖਿਲਾਫ਼ ਸੈਸ਼ਨ ਕੋਰਟ ਪਹੁੰਚੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 14 ਮਾਰਚ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੈਸ਼ਨ ਕੋਰਟ ਦੇ ਉਸ ਹੁਕਮ ਦੇ ਖਿਲਾਫ਼ ਸੁਪਰੀਮ ਕੋਰਟ ਪਹੁੰਚ ਗਏ ਹਨ, ਜਿਸ ਵਿਚ ਉਨ੍ਹਾਂ ਨੂੰ 16 ਮਾਰਚ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਸੈਸ਼ਨ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਈਡੀ ਕੇਜਰੀਵਾਲ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਇਸ ਲਈ ਉਨਾਂ ਨੂੰ ਕੁੱਲ 8 ਸੰਮਨ ਜਾਰੀ ਕੀਤੇ ਗਏ ਹਨ ਪਰ ਅਰਵਿੰਦ ਕੇਜਰੀਵਾਲ ਨੇ ਇਹਨਾਂ ਸੰਮਨਾਂ ਨੂੰ ਲੈ ਕੇ ਕਿਹਾ ਸੀ ਕਿ ਇਹ ਸਮਨ ਗੈਰ ਕਾਨੂੰਨੀ ਹਨ ਪਰ ਉਹ ਫਿਰ ਵੀ ਇਹਨਾਂ ਸੰਮਨਾਂ ਦਾ ਜਵਾਬ ਦਣਗੇ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਾਲ ਹੀ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਦਿੱਲੀ ਸ਼ਰਾਬ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ ਦੁਆਰਾ ਜਾਰੀ ਸੰਮਨ ਦੀ ਪਾਲਣਾ ਨਾ ਕਰਨ ਲਈ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੁਣ ਤੱਕ ਆਬਕਾਰੀ ਨੀਤੀ ਮਾਮਲੇ ਵਿਚ ਈਡੀ ਵੱਲੋਂ ਜਾਰੀ ਅੱਠ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ। ਈਡੀ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਦੂਜੀ ਸ਼ਿਕਾਇਤ ਦੇ ਨਾਲ 7 ਮਾਰਚ ਨੂੰ ਰਾਉਸ ਐਵੇਨਿਊ ਅਦਾਲਤ ਵਿਚ ਦਾਖਲ ਕੀਤਾ ਸੀ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans