Menu

ਨਵਦੀਪ ਕੌਰ ਨੇ ਏ.ਡੀ.ਸੀ (ਪੇਂਡੂ ਵਿਕਾਸ) ਵਜੋਂ ਅਹੁਦਾ ਸੰਭਾਲਿਆ

15, ਮਾਰਚ – ਨਵਦੀਪ ਕੌਰ  ਪੀ.ਸੀ.ਐਸ. ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਪੇਡੂਂ ਵਿਕਾਸ) ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ । ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾ ਨਵਦੀਪ ਕੌਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ।

                     ਰਸਮੀ ਤੌਰ ਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਮਾਲੇਰਕੋਟਲਾ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸਟਾਫ਼ ਤੋਂ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ ।  ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ ‘ਚ ਖੱਜਲ ਖ਼ੁਆਰ ਨਹੀਂ ਹੋਣਾ ਪਵੇਗਾ। ਕੋਈ  ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਉਨ੍ਹਾਂ ਨੂੰ ਆ ਕੇ ਮਿਲ ਸਕਦਾ ਹੈ ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans