Menu

ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 16 ਮਾਰਚ2024:ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀ.ਐਸ.ਸੀ ਦੀ ਡਿਗਰੀ ਕੀਤੀ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਬਾਅਦ ਵਿੱਚ, ਉਹਨਾਂ ਨੇ ਇਸੇ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਮਾਸਟਰ ਡਿਗਰੀ ਕੀਤੀ।ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਦਿਆਂ, ਉਹਨਾਂ ਨੇ ਆਪਣੇ ਕੈਰੀਅਰ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ ‘ਤੇ ਸੇਵਾਮੁਕਤ ਹੋਏ। ਉਹਨਾਂ ਨੇ ਆਪਣੀ ਪੇਸ਼ੇਵਰ ਮੁਹਾਰਤ ਦੇ ਦਮ ‘ਤੇ ਦੁਨੀਆ ਭਰ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans