Menu

ਅਮਰੀਕਾ ‘ਚ 20 ਸਾਲਾ ਭਾਰਤੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ

19,ਮਾਰਚ2024:ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀਆਂ ਦੀਆਂ ਮੌਤਾਂ ਦੇ ਮਾਮਲੇ ਵੱਧਦੇ ਜਾ ਰਹੇ ਹਨ। ਹੁਣ ਅਮਰੀਕਾ ਦੇ ਬੋਸਟਨ ਵਿੱਚ ਇੱਕ ਭਾਰਤੀ ਮੂਲ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ਵਿੱਚ ਮੌ.ਤ ਹੋ ਗਈ ਹੈ। ਹਾਲਾਂਕਿ ਸ਼ੁਰੂਆਤੀ ਜਾਂਚ ‘ਚ ਕੁਝ ਵੀ ਗਲਤ ਨਹੀਂ ਪਾਇਆ ਗਿਆ ਹੈ। ਪਰ ਫਿਰ ਵੀ ਵੱਖ-ਵੱਖ ਮਾਮਲਿਆਂ ‘ਚ ਭਾਰਤੀ ਵਿਦਿਆਰਥੀਆਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਕਈ ਸਵਾਲ ਖੜ੍ਹੇ ਹੋ ਰਹੇ ਹਨ।ਬੋਸਟਨ ਵਿੱਚ ਮਰਨ ਵਾਲੇ ਭਾਰਤੀ ਵਿਦਿਆਰਥੀ ਦਾ ਨਾਮ ਅਭਿਜੀਤ ਪਰਚੂਰੂ (20) ਹੈ। ਮੂਲ ਰੂਪ ਵਿੱਚ ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਅਭਿਜੀਤ ਦੇ ਮਾਤਾ-ਪਿਤਾ ਕਨੈਕਟੀਕਟ, ਅਮਰੀਕਾ ਵਿੱਚ ਰਹਿੰਦੇ ਹਨ ਅਤੇ ਅਮਰੀਕੀ ਅਤੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨਾਲ ਸਿੱਧੇ ਸੰਪਰਕ ਵਿੱਚ ਹਨ। ਅਭਿਜੀਤ ਮਾਪਿਆਂ ਦਾ ਇਕਲੌਤਾ ਪੁੱਤ ਸੀ। ਦੱਸਿਆ ਜਾ ਰਿਹਾ ਹੈ ਕਿ ਪਰਚੁਰੂ ਦਾ ਅੰਤਿਮ ਸੰਸਕਾਰ ਉਸ ਦੇ ਗ੍ਰਹਿ ਨਗਰ ਤੇਨਾਲੀ ‘ਚ ਕੀਤਾ ਜਾ ਚੁੱਕਾ ਹੈ। ਅਮਰੀਕਾ ਵਿੱਚ ਕੰਮ ਕਰ ਰਹੀ ਇੱਕ NGO ਟੀਮ ਏਡ ਨੇ ਪਰਚੁਰੂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ ਕੀਤੀ ਹੈ।

 

 

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39962 posts
  • 0 comments
  • 0 fans