Menu

ਸੁਪਰੀਮ ਕੋਰਟ ਵੱਲੋਂ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ

19 ਮਾਰਚ 2024:  ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਮੈਡੀਕਲ ਪ੍ਰਭਾਵਾਂ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਸਬੰਧੀ ਮਾਮਲੇ ਵਿਚ ਮੰਗਲਵਾਰ ਨੂੰ ਰਾਮਦੇਵ ਅਤੇ ਕੰਪਨੀ ਦੇ ਪ੍ਰਬੰਧ ਨਿਰਦੇਸ਼ਕ ਆਚਾਰੀਆ ਬਾਲਕ੍ਰਿਸ਼ਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ।

ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵਲੋਂ ਪਹਿਲਾਂ ਜਾਰੀ ਕੀਤੇ ਗਏ ਅਦਾਲਤੀ ਨੋਟਿਸਾਂ ਦਾ ਜਵਾਬ ਨਾ ਦੇਣ ‘ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਸੀ ਕਿ ਅਦਾਲਤ ਨੂੰ ਦਿਤੇ ਵਚਨ ਦੀ ਪਹਿਲੀ ਨਜ਼ਰੇ ਉਲੰਘਣਾ ਕਰਨ ਲਈ ਉਨ੍ਹਾਂ ਵਿਰੁਧ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ।

ਬੈਂਚ ਨੇ ਰਾਮਦੇਵ ਨੂੰ ਵੀ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਸ ਵਿਰੁਧ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਸਿਖਰਲੀ ਅਦਾਲਤ ‘ਇੰਡੀਅਨ ਮੈਡੀਕਲ ਐਸੋਸੀਏਸ਼ਨ’ (ਆਈਐਮਏ) ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ ਜਿਸ ਵਿਚ ਰਾਮਦੇਵ ‘ਤੇ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਦਵਾਈਆਂ ਵਿਰੁਧ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans