Menu

ਆਰਐਲਜੇਪੀ ਪ੍ਰਧਾਨ ਪਸ਼ੂਪਤੀ ਪਾਰਸ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

19 ਮਾਰਚ 2024: ਬਿਹਾਰ ‘ਚ ਐਨਡੀਏ ਦੀ ਸੀਟ ਵੰਡ ਤੋਂ ਨਾਰਾਜ਼ ਆਰਐਲਜੇਪੀ ਪ੍ਰਧਾਨ ਪਸ਼ੂਪਤੀ ਪਾਰਸ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਕਿਹਾ ਕਿ ਉਹ ਸੀਟ ਵੰਡ ਸਮਝੌਤੇ ਤੋਂ ਨਾਰਾਜ਼ ਹਨ।ਮਹਿਜ਼ 2-3 ਮਿੰਟ ਦੀ ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਦਸਿਆ ਕਿ ਉਨ੍ਹਾਂ ਦੀ ਪਾਰਟੀ ਨਾਲ ਬੇਇਨਸਾਫ਼ੀ ਹੋਈ ਹੈ। ਉਨ੍ਹਾਂ ਦੀ ਪਾਰਟੀ ਨੇ ਪੂਰੀ ਇਮਾਨਦਾਰੀ ਨਾਲ ਐਨਡੀਏ ਦੀ ਸੇਵਾ ਕੀਤੀ ਹੈ। ਪਾਰਸ ਨੇ ਕਿਹਾ ਕਿ ਉਹ ਅੱਜ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਨ ਪਰ ਮੇਰੇ ਅਤੇ ਮੇਰੀ ਪਾਰਟੀ ਨਾਲ ਬੇਇਨਸਾਫ਼ੀ ਹੋਈ ਹੈ। ਇਸ ਲਈ ਮੈਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।

ਦਰਅਸਲ 18 ਮਾਰਚ ਨੂੰ ਬਿਹਾਰ ਨੂੰ ਲੈ ਕੇ ਐਨਡੀਏ ਵਿਚ ਸੀਟਾਂ ਦੀ ਵੰਡ ਹੋਈ ਸੀ ਜਿਸ ਵਿਚ ਭਾਜਪਾ ਨੂੰ 17, ਜੇਡੀਯੂ ਨੂੰ 16, ਚਿਰਾਗ ਪਾਸਵਾਨ ਦੀ ਐਲਜੇਪੀ (ਰਾਮ ਵਿਲਾਸ) ਨੂੰ 5, ਮਾਂਝੀ ਦੀ ਐਚਏਐਮ ਅਤੇ ਉਪੇਂਦਰ ਕੁਸ਼ਵਾਹਾ ਦੀ ਆਰਐਲਐਮਓ ਨੂੰ ਇਕ-ਇਕ ਸੀਟ ਮਿਲੀ ਹੈ। ਜਿਸ ਵਿਚ ਪਾਰਸ ਦੀ ਪਾਰਟੀ ਆਰਐਲਜੇਪੀ ਦਾ ਖਾਤਾ ਵੀ ਨਹੀਂ ਖੁੱਲ੍ਹਿਆ। ਆਰਐਲਜੇਪੀ ਨੂੰ ਇਕ ਵੀ ਸੀਟ ਨਹੀਂ ਮਿਲੀ, ਜਿਸ ਕਾਰਨ ਪਸ਼ੂਪਤੀ ਪਾਰਸ ਅਤੇ ਇਥੋਂ ਤਕ ਕਿ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਵਿਚ ਵੀ ਨਾਰਾਜ਼ਗੀ ਹੈ। ਇਸੇ ਕਾਰਨ ਅੱਜ ਉਨ੍ਹਾਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ।

BSF ਦੇ ਜਵਾਨਾਂ ਨੂੰ ਲੈ ਕੇ ਜਾ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਚੋਣ ਡਿਊਟੀ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.)ਦੇ ਜਵਾਨਾਂ …

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40092 posts
  • 0 comments
  • 0 fans