Menu

ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ,ਰੋਪੜ ਰੇਂਜ ਅਤੇ ਬਾਰਡਰ ਰੇਂਜ ਨੂੰ ਵੀ ਮਿਲੇ ਨਵੇਂ DIG

ਚੰਡੀਗੜ੍ਹ, 21 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans