Menu

ਪ੍ਰਤੀ ਬੇਨਤੀ ਦੇ ਆਧਾਰ ਤੇ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਬਠਿੰਡਾ, 21 ਮਾਰਚ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Unique IELTS Centre ਦੇ ਨਾਮ ਤੇ  ਰਾਜ ਭਾਰਤੀ ਪੁੱਤਰ  ਕੋਰ ਸਿੰਘ ਵਾਸੀ ਹਾਊਸ ਨੰਬਰ 20461 ਗਲੀ ਨੰਬਰ 11, ਗੁਰੂ ਤੇਗ ਬਹਾਦਰ ਨਗਰ ਬਠਿੰਡਾ ਨੂੰ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਨੰਬਰ 230/ਐਏ 2/ਐਮਸੀ 6 ਮਿਤੀ 11-11-2022 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 10-11-2027 ਤੱਕ ਹੈ।

ਹੁਕਮ ਅਨੁਸਾਰ ਹੁਣ ਪ੍ਰਾਰਥੀ  ਰਾਜ ਭਾਰਤੀ ਪੁੱਤਰ  ਕੋਰ ਸਿੰਘ ਵਲੋਂ 22-2-2024 ਨੂੰ ਆਪਣੀ ਲਿਖਤੀ ਰੂਪ ਚ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਸ ਨੇ ਨਿੱਜੀ ਕਾਰਨਾਂ ਅਤੇ ਘਰੇਲੂ ਮਜ਼ਬੂਰੀਆਂ ਕਾਰਨ ਜਨਵਰੀ 2024 ਤੋਂ ਬੰਦ ਕਰ ਦਿੱਤਾ ਹੈ, ਇਸ ਲਈ ਉਸ ਦਾ ਆਈਲੈਟਸ ਇਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

ਇਸ ਲਈ ਪ੍ਰਾਰਥੀ ਪਾਸੋਂ ਪ੍ਰਾਪਤ ਹੋਈ ਪ੍ਰਤੀਬੇਨਤੀ ਦੇ ਅਧਾਰ ਤੇ ਪੰਜਾਬ ਟਰੈਵਲ ਪ੍ਰੋਫੋਸ਼ਨਲ ਰੈਗੂਲੇਸ਼ਨ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਸ਼੍ਰੀ ਰਾਜ ਭਾਰਤੀ ਪੁੱਤਰ ਸ਼੍ਰੀ ਕੋਰ ਸਿੰਘ ਵਾਸੀ ਹਾਊਸ ਨੰਬਰ 20461 ਗਲੀ ਨੰਬਰ 11, ਗੁਰੂ ਤੇਗ ਬਹਾਦਰ ਨਗਰ ਬਠਿੰਡਾ ਦਾ ਲਾਇਸੰਸ ਨੰਬਰ 230/ਐਏ 2/ਐਮਸੀ 6 ਮਿਤੀ 11-11-2022 “M/s Unique IELTS Centre ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (g) ਅਨੁਸਾਰ ਤੁਰੰਤ ਪ੍ਰਭਾਵ ਦੇ ਰੱਦ/ਕੈਂਸਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸ ਦੇ ਖੁੱਦ ਜਾਂ ਇਸਦੀ ਫਰਮ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਜਿੰਮੇਵਾਰ ਹੋਵੇਗਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans