Menu

ਹਾਈਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਕੀਤੀ ਕੋਰੀ ਨਾਂਹ

ਨਵੀਂ ਦਿੱਲੀ, 21 ਮਾਰਚ 2024- ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ ਲੱਗਾ ਹੈ। ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਕੇਜਰੀਵਾਲ ਨੂੰ ਦੰਡਕਾਰੀ ਕਾਰਵਾਈ ਤੋਂ ਕੋਈ ਅੰਤਰਿਮ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿਤਾ। ਅਦਾਲਤ ਨੇ ਕਿਹਾ ਕਿ ਇਸ ਪੜਾਅ ‘ਤੇ ਅਸੀਂ ਅੰਤਰਿਮ ਰਾਹਤ ਦੇਣ ਦੇ ਇੱਛੁਕ ਨਹੀਂ ਹਾਂ। ਹਾਲਾਂਕਿ, ਅਦਾਲਤ ਨੇ ਇਸ ਨਵੀਂ ਅੰਤਰਿਮ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਅਤੇ ਮਾਮਲੇ ਨੂੰ 22 ਅਪ੍ਰੈਲ, 2024 ਲਈ ਸੂਚੀਬੱਧ ਕੀਤਾ।

ਦਿੱਲੀ ਸ਼ਰਾਬ ਘੁਟਾਲੇ ਵਿਚ ਈਡੀ ਵੱਲੋਂ ਜਾਰੀ 9ਵੇਂ ਸੰਮਨ ਵਿੱਚ ਵੀ ਸੀਐਮ ਕੇਜਰੀਵਾਲ ਪੇਸ਼ ਨਹੀਂ ਹੋਏ। ਕੇਜਰੀਵਾਲ ਨੇ ਇਸ ਸੰਮਨ ‘ਤੇ ਸਵਾਲ ਉਠਾਉਂਦੇ ਹੋਏ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ ਹੋਈ। ਮਾਮਲੇ ਦੀ ਸੁਣਵਾਈ ਕਰ ਰਹੇ ਜੱਜਾਂ ਨੇ ਈਡੀ ਨੂੰ ਕੇਜਰੀਵਾਲ ਦੇ ਖਿਲਾਫ ਸਬੂਤ ਦਿਖਾਉਣ ਲਈ ਕਿਹਾ ਹੈ। ਅਦਾਲਤ ਦੇ ਜੱਜਾਂ ਨੇ ਚੈਂਬਰ ਵਿੱਚ ਈਡੀ ਤੋਂ ਫਾਈਲਾਂ ਮੰਗਵਾਈਆਂ। ਅਦਾਲਤ ਨੇ ਈਡੀ ਨੂੰ ਇਹ ਵੀ ਪੁੱਛਿਆ ਕਿ ਜਦੋਂ ਉਹ ਸੰਮਨ ‘ਤੇ ਪੇਸ਼ ਨਹੀਂ ਹੋਏ ਤਾਂ ਤੁਸੀਂ ਉਸ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ? ਹਾਈਕੋਰਟ ਨੇ ਈਡੀ ਨੂੰ ਪੁੱਛਿਆ – ਤੁਹਾਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਕੌਣ ਰੋਕ ਰਿਹਾ ਸੀ, ਜਦੋਂ ਤੁਸੀਂ ਸੰਮਨ ਜਾਰੀ ਕਰ ਰਹੇ ਸੀ ਅਤੇ ਉਹ ਪੇਸ਼ ਨਹੀਂ ਹੋ ਰਹੇ ਸਨ। ਤੁਹਾਨੂੰ ਅਜਿਹੀ ਸਥਿਤੀ ਵਿੱਚ ਗ੍ਰਿਫਤਾਰ ਕਰਨ ਦਾ ਅਧਿਕਾਰ ਹੈ। ਏਐਸਜੀ ਐਸਵੀ ਰਾਜੂ ਨੇ ਜਵਾਬ ਦਿੰਦਿਆਂ ਕਿਹਾ ਕਿ- ਅਸੀਂ ਉਨ੍ਹਾਂ ਨੂੰ ਪੁੱਛ-ਗਿੱਛ ਵਿਚ ਸ਼ਾਮਲ ਹੋਣ ਲਈ ਕਹਿ ਰਹੇ ਸੀ। ਅਸੀਂ ਗ੍ਰਿਫਤਾਰ ਕਰ ਵੀ ਸਕਦੇ ਹਾਂ ਨਹੀਂ ਵੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans