Menu

ਮੰਤਰੀ ਹਰਜੋਤ ਬੈਂਸ ਅਤੇ ਡਾ. ਬਲਬੀਰ ਸਿੰਘ ਨੂੰ ਦਿੱਲੀ ਪੁਲਸ ਨੇ ਲਿਆ ਹਿਰਸਤ ‘ਚ

ਨਵੀਂ ਦਿੱਲੀ, 22 ਮਾਰਚ 2024 : ਬੀਤੀ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਦੇਸ਼ ਭਰ ਦੇ ਆਪ ਆਗੂ, ਮੰਤਰੀ ਅਤੇ ਵਿਧਾਇਕ ਦਿੱਲੀ ਵਿਖੇ ਰੋਸ ਵਿਖਾਵਾ ਕਰਨ ਪੁੱਜੇ ਹਨ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40098 posts
  • 0 comments
  • 0 fans