Menu

ਫਾਜ਼ਿਲਕਾ ਜਿਲੇ ਵਿੱਚ ਹੁਣ ਤੱਕ 1666 ਹਥਿਆਰ ਹੋਏ ਜਮਾਂ, ਸਕਰੀਨਿੰਗ ਕਮੇਟੀ ਦੀ ਹੋਈ ਬੈਠਕ

ਫਾਜ਼ਿਲਕਾ 22 ਮਾਰਚ- ਫਾਜ਼ਿਲਕਾ ਦੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ  ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1666 ਹਥਿਆਰ ਜਮਾਂ ਹੋ ਚੁੱਕੇ ਹਨ। ਉਹ ਹਥਿਆਰ ਜਮਾਂ ਕਰਵਾਉਣ ਦੇ ਕੰਮ ਦੀ ਨਿਗਰਾਨੀ ਲਈ ਬਣੀ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸਨ।  ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਹਥਿਆਰ ਜਮ੍ਹਾਂ ਕਰਵਾ ਦੇਣ । ਉਹਨਾਂ ਨੇ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਦੇ ਤਹਿਤ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਅਸਲਾ ਲਾਇਸੈਂਸ ਧਾਰਕ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ । ਉਹਨਾਂ ਨੇ ਕਿਹਾ ਕਿ ਇਸ ਸਬੰਧੀ ਸਾਰੇ ਅਸਲਾਧਾਰਕ ਸੱਤ ਦਿਨਾਂ ਦੇ ਅੰਦਰ ਅੰਦਰ ਆਪਣੇ ਅਸਲਾ ਜਮਾ ਕਰਵਾ ਦੇਣ । ਇਸ ਮੌਕੇ ਉਹਨਾਂ ਦੇ ਨਾਲ ਐਸਪੀ ਹੈਡ ਕੁਆਰਟਰ ਰਮਨੀਸ਼ ਕੁਮਾਰ ਚੌਧਰੀ ਵੀ ਹਾਜ਼ਰ ਸਨ। ਉਨਾਂ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਲਗਾਤਾਰ ਲੋਕਾਂ ਨਾਲ ਰਾਬਤਾ ਕਰਕੇ ਉਹਨਾਂ ਦੇ ਹਥਿਆਰ ਜਮਾਂ ਕਰਵਾਏ ਜਾ ਰਹੇ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans