Menu

ਟੀਐਮਸੀ ਆਗੂ ਮਹੂਆ ਮੋਇਤਰਾ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ CBI ਦੀ ਛਾਪੇਮਾਰੀ

ਨਵੀਂ ਦਿੱਲੀ, 23 ਮਾਰਚ 2024: ਸੀਬੀਆਈ ਨੇ ਸ਼ਨਿਚਰਵਾਰ (23 ਮਾਰਚ) ਨੂੰ ਕੋਲਕਾਤਾ ਵਿਚ ਟੀਐਮਸੀ ਆਗੂ ਮਹੂਆ ਮੋਇਤਰਾ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਮਿਲੀ ਜਾਣਕਾਰੀ ਅਨੁਸਾਰ ਸਵਾਲ ਪੁੱਛਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਸੀਬੀਆਈ ਦੀ ਟੀਮ ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈ ਰਹੀ ਹੈ। ਇਸ ਮਾਮਲੇ ‘ਚ 8 ਦਸੰਬਰ 2023 ਨੂੰ ਮਹੂਆ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿਤਾ ਗਿਆ ਸੀ। ਮਹੂਆ ‘ਤੇ ਪੈਸੇ ਲੈ ਕੇ ਸੰਸਦ ‘ਚ ਸਵਾਲ ਪੁੱਛਣ ਦਾ ਇਲਜ਼ਾਮ ਹੈ। ਇਸ ਮਾਮਲੇ ਵਿਚ ਸੀਬੀਆਈ ਨੇ 21 ਮਾਰਚ ਨੂੰ ਉਨ੍ਹਾਂ ਵਿਰੁਧ ਐਫਆਈਆਰ ਵੀ ਦਰਜ ਕੀਤੀ ਹੈ।

ਮਹੂਆ ਨੇ ਪੱਛਮੀ ਬੰਗਾਲ ਦੇ ਕਰੀਮ ਨਗਰ ਵਿਧਾਨ ਸਭਾ ਤੋਂ 2016 ਵਿਚ ਅਪਣੀ ਪਹਿਲੀ ਚੋਣ ਜਿੱਤੀ ਸੀ। 2019 ਵਿਚ ਉਨ੍ਹਾਂ ਨੇ ਟੀਐਮਸੀ ਦੀ ਟਿਕਟ ‘ਤੇ ਕ੍ਰਿਸ਼ਨਾਨਗਰ ਤੋਂ ਲੋਕ ਸਭਾ ਚੋਣ ਲੜੀ ਅਤੇ ਜਿੱਤੀ। ਤ੍ਰਿਣਮੂਲ ਕਾਂਗਰਸ ਨੇ ਮਹੂਆ ਮੋਇਤਰਾ ਨੂੰ ਮੁੜ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans