Menu

ਦਰਦਨਾਕ ਹਾਦਸਾ,ASI ਦੀ ਮੌਤ, ਦੋ ਮੁਲਾਜ਼ਮ ਜਖਮੀ

ਜਗਰਾਉਂ, 26 ਮਾਰਚ 2024 : ਜਗਰਾਉਂ ਦੇ ਸਿੱਧਵਾਂ ਬੇਟ ਥਾਣੇ ਵਿਚ ਤਾਇਨਾਤ ਇਕ ਏਐਸਆਈ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਦਕਿ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗਣ ਕਾਰਨ ਇਲਾਜ ਦੌਰਾਨ ਛੁੱਟੀ ਦੇ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏ.ਐਸ.ਆਈ ਨਸੀਬ ਚੰਦ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਏ.ਐਸ.ਆਈ ਨਸੀਬ ਚੰਦ ਆਪਣੇ ਦੋ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਡਿਊਟੀ ਦੌਰਾਨ ਸਿੱਧਵਾਂ ਬੇਟ ਤੋਂ ਜਗਰਾਉਂ ਵੱਲ ਆ ਰਹੇ ਸਨ ਪਰ ਅੱਗੇ ਇੱਕ ਪੁਆਇੰਟ ‘ਤੇ ਉਸ ਦੀਆਂ ਅੱਖਾਂ ‘ਚ ਰੋਸ਼ਨੀ ਹੋਣ ਪੈਣ ਕਾਰਨ ਕਾਰ ‘ਤੇ ਕਾਬੂ ਨਹੀਂ ਰੱਖ ਸਕਿਆ।

ਜਿਸ ਕਾਰਨ ਗੱਡੀ ਸਿੱਧੀ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਏ.ਐਸ.ਆਈ ਨਸੀਬ ਚੰਦ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਕਲਿਆਣੀ ਹਸਪਤਾਲ ਜਗਰਾਉਂ ਵਿਖੇ ਦਾਖਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ।ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਦਕਿ ਪੁਲਿਸ ਕਰਮਚਾਰੀ ਦੀਪਕ ਕੁਮਾਰ ਅਤੇ ਨਿਸ਼ਾਨ ਸਿੰਘ ਨੂੰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans