Menu

ਕਾਂਗਰਸ ਤੋਂ ਬਾਅਦ ਸੀਪੀਆਈ ਨੂੰ ਵੀ ਮਿਲਿਆ 1100 ਕਰੋੜ ਦਾ ਡਿਮਾਂਡ ਨੋਟਿਸ

ਨਵੀਂ ਦਿੱਲੀ: 29 ਮਾਰਚ,-ਕਾਂਗਰਸ ਪਾਰਟੀ ਤੋਂ ਬਾਅਦ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੂੰ ਵੀ ਆਮਦਨ ਕਰ ਵਿਭਾਗ ਤੋਂ 11 ਕਰੋੜ ਰੁਪਏ ਦੇ ਬਕਾਏ ਦਾ ਇੱਕ ਨੋਟਿਸ ਮਿਲਿਆ ਹੈ, ਜਿਸ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਟੈਕਸ ਰਿਟਰਨ ਭਰਨ ਦੌਰਾਨ ਪੁਰਾਣੇ ਪੈਨ ਕਾਰਡ ਦੀ ਵਰਤੋਂ ਕਰਨਾ ਕਿਹਾ ਗਿਆ ਹੈ।ਸੀਪੀਆਈ ਦੇ ਇੱਕ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਉਹ ਕਾਨੂੰਨੀ ਸਹਾਇਤਾ ਪੱਖ ਜਾਨਣ ਲਈ ਆਪਣੇ ਵਕੀਲਾਂ ਨਾਲ ਸਲਾਹ ਕਰ ਰਹੇ ਹਨ। ਇਸ ਤੋਂ ਪਹਿਲਾਂ, ਕਾਂਗਰਸ ਨੂੰ ਹਾਲ ਹੀ ਵਿੱਚ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਮਿਲਿਆ ਹੈ। ਸੂਤਰਾਂ ਅਨੁਸਾਰ ਤ੍ਰਿਣਮੂਲ ਕਾਂਗਰਸ ਵੀ ਨੂੰ ਪਿਛਲੇ 72 ਘੰਟਿਆਂ ਵਿੱਚ 11 ਆਈਟੀ ਨੋਟਿਸ ਮਿਲੇ ਹਨ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਨੂੰ ‘ਅਪਾਹਿਜ‘ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39968 posts
  • 0 comments
  • 0 fans